gold medalist ਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ ਗੁਹਾਟੀ (ਅਸਾਮ) ਵਿਖੇ ਹੋਈ ਚੌਥੀ ਏਸ਼ੀਅਨ ਖੋ ਖੋ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ Previous1 Next 1 of 1