Government buses ਸਰਕਾਰੀ ਬੱਸਾਂ ਲਈ ਡੀਜ਼ਲ 'ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ Previous1 Next 1 of 1