government employees
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਹੁਣ ਮੁਫ਼ਤ ਮਿਲੇਗੀ ਇਹ ਮੈਡੀਕਲ ਸਹੂਲਤ, ਹਸਪਤਾਲਾਂ ਦੀ ਸੂਚੀ ਵੀ ਜਾਰੀ
ਇਸ ਦੇ ਨਾਲ ਹੀ ਪੱਤਰ ਵਿਚ ਉਨ੍ਹਾਂ ਹਸਪਤਾਲਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ ਜਿਨ੍ਹਾਂ ’ਚ ਇਹ ਸਹੂਲਤ ਉਪਲਬਧ ਹੋਵੇਗੀ।
ਜੰਮੂ-ਕਸ਼ਮੀਰ: ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਤਿੰਨ ਸਰਕਾਰੀ ਕਰਮਚਾਰੀ ਬਰਖ਼ਾਸਤ
ਪਾਕਿਸਤਾਨੀ ਅਤਿਵਾਦੀ ਸੰਗਠਨਾਂ ਨਾਲ ਕੰਮ ਕਰਨਾ, ਅਤਿਵਾਦੀਆਂ ਦੀ ਆਉਣ-ਜਾਣ 'ਚ ਮਦਦ ਕਰਨਾ, ਉਨ੍ਹਾਂ ਲਈ ਫੰਡ ਇਕੱਠਾ ਕਰਨ ਦੇ ਇਲਜ਼ਾਮ
ਮੁੱਖ ਮੰਤਰੀ ਮਾਨ ਦਾ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ, ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਜਾਰੀ
ਕਿਹਾ, ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ
ਤਨਖ਼ਾਹ ਵਿਵਾਦ ਨੂੰ ਲੈ ਕੇ ਕੈਨੇਡਾ ਵਿਚ ਡੇਢ ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ
250 ਤੋਂ ਵੱਧ ਥਾਵਾਂ ’ਤੇ ਕੀਤੇ ਜਾਣਗੇ ਪ੍ਰਦਰਸ਼ਨ
ਕੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੋਸ਼ਲ ਮੀਡੀਆ ਹੈਂਡਲਸ ਦੀ ਕਰੇਗੀ ਨਿਗਰਾਨੀ? ਜਾਣੋ ਇਸ ਨੋਟੀਫਿਕੇਸ਼ਨ ਦਾ ਅਸਲ ਸੱਚ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਨਹੀਂ ਕੀਤਾ ਗਿਆ ਹੈ।
ਸਰਕਾਰੀ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਇੰਨੇ ਫੀਸਦੀ ਵਧਾ ਸਕਦੀ ਹੈ ਮਹਿੰਗਾਈ ਭੱਤਾ!
ਕੇਂਦਰ ਵੱਲੋਂ ਮਹਿੰਗਾਈ ਭੱਤੇ ਨੂੰ 4 ਫੀਸਦੀ ਤੋਂ ਵਧਾ ਕੇ 42 ਫੀਸਦੀ ਕਰਨ ਦੀ ਸੰਭਾਵਨਾ