government jobs
CM ਮਾਨ ਵਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗਰੰਟੀ ਜਾਰੀ, ਹੁਣ ਤੱਕ 36,796 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
ਸੂਬਾ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਪੰਜਾਬ ਪਹਿਲਾਂ ਹੀ 70 ਸਾਲ ਪਿੱਛੇ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ
ਸੂਬਾ ਸਰਕਾਰ ਨੇ ਹਰੇਕ ਮਹੀਨੇ 2000 ਤੋਂ ਵੱਧ ਸਰਕਾਰੀ ਨੌਕਰੀਆਂ ਦਿਤੀਆਂ
ਲੜਕੀਆਂ ਨਾਲ ਛੇੜਛਾੜ ਅਤੇ ਬਲਾਤਕਾਰ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ, ਰਾਜਸਥਾਨ ਦੇ ਮੁੱਖ ਮੰਤਰੀ ਨੇ ਕੀਤਾ ਐਲਾਨ
ਪੁਲਿਸ ਥਾਣਿਆਂ ਵਿਚ ਹਿਸਟਰੀਸ਼ੀਟਰ ਵਾਂਗ ਰੱਖਿਆ ਜਾਵੇਗਾ ਰਿਕਾਰਡ
ਤੁਸੀਂ ਵੀ ਕਰ ਰਹੇ ਸਰਕਾਰੀ ਨੌਕਰੀ ਦੀ ਭਾਲ ਤਾਂ ਨਾ ਗਵਾਉ ਇਹ ਮੌਕਾ, ਇਨ੍ਹਾਂ ਸੰਸਥਾਵਾਂ ਨੇ ਕੱਢੀਆਂ ਬੰਪਰ ਭਰਤੀਆਂ
ISRO ਤੋਂ BPSC ਤਕ, ਦੇਖੋ ਪੂਰੀ ਸੂਚੀ
ਜਾਅਲੀ ਸਰਟੀਫਿਕੇਟਾਂ ਨਾਲ ਲੈ ਰਹੇ ਸਰਕਾਰੀ ਨੌਕਰੀਆਂ : ਸਿਰਕੀ ਬੰਦ, ਓਡ, ਸੁਨਹਿਲ ਜਾਤੀਆਂ ਬਣ ਗਈਆਂ ਦਲਿਤ
ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿਚ ਇਨ੍ਹਾਂ ਜਾਤੀਆਂ ਦਾ ਕੋਈ ਵਜੂਦ ਨਹੀਂ