govt employe ਹਾਈਕੋਰਟ ਦਾ ਵੱਡਾ ਫ਼ੈਸਲਾ, ਮੁਲਾਜ਼ਮਾਂ ਦੀ ਪ੍ਰੋਬੇਸ਼ਨ ਮਿਆਦ ਦੌਰਾਨ ਮਿਲੇਗੀ ਪੂਰੀ ਤਨਖਾਹ ਤੇ ਭੱਤੇ, ਪੰਜਾਬ ਸਰਕਾਰ ਨੂੰ ਦਿੱਤਾ ਹੁਕਮ ਤਿੰਨ ਸਾਲਾਂ ਬਾਅਦ, ਸੇਵਾ ਨੂੰ ਸਥਾਈ ਨਿਯੁਕਤੀ ਦੀ ਮਿਤੀ ਤੋਂ ਗਿਣਿਆ ਗਿਆ ਸੀ ਅਤੇ ਇਹ ਤਿੰਨ ਸਾਲਾਂ ਦੀ ਮਿਆਦ ਤਨਖਾਹ ਦੀ ਗਣਨਾ ਵਿੱਚ ਨਹੀਂ ਜੋੜੀ ਗਈ ਸੀ। Previous1 Next 1 of 1