grief
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਅਮਰ ਸਿੰਘ ਸੁਖੀਜਾ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟਾਇਆ
ਆਜ਼ਾਦੀ ਅੰਦੋਲਨ ਦੌਰਾਨ ਫ਼ਰੀਦਕੋਟ ਰਿਆਸਤ ਵਿਰੁਧ ਚਲਾਏ ਗਏ ਪਰਜਾਮੰਡਲ ਅੰਦੋਲਨ ’ਚ ਪਾਇਆ ਸੀ ਅਹਿਮ ਯੋਗਦਾਨ
ਸਿਹਰਾ ਸਜਾਉਣ ਮੌਕੇ ਲਾੜੇ ਨੂੰ ਪਿਆ ਦਿਲ ਦਾ ਦੌਰਾ, ਗਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ
ਪ੍ਰਵਾਰ ਦਾ ਰੋ-ਰੋ ਹੋਇਆ ਬੁਰਾ
ਮੁੱਕੇਬਾਜ ਕੌਰ ਸਿੰਘ ਦੇ ਦਿਹਾਂਤ ’ਤੇ ਖੇਡ ਮੰਤਰੀ ਮੀਤ ਹੇਅਰ ਨੇ ਪ੍ਰਗਟਾਇਆ ਦੁੱਖ
ਉਨ੍ਹਾਂ ਦੇ ਤੁਰ ਜਾਣ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ
CM ਭਗਵੰਤ ਮਾਨ ਨੇ ਓਲੰਪੀਅਨ ਮੁੱਕੇਬਾਜ ਕੌਰ ਸਿੰਘ ਦੇ ਦਿਹਾਂਤ ’ਤੇ ਜਤਾਇਆ ਦੁੱਖ
ਕੌਰ ਸਿੰਘ ਨੇ ਦੇਸ਼ ਲਈ ਸੈਂਕੜੇ ਚਾਂਦੀ ਤੇ ਸੋਨੇ ਦੇ ਤਮਗੇ ਜਿੱਤੇ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
ਉਨ੍ਹਾਂ ਦੇ ਯੋਗਦਾਨ ਅਤੇ ਅਨੇਕਾਂ ਉਤਰਾਅ-ਚੜਾਵਾਂ ਦਰਮਿਆਨ ਉਨ੍ਹਾਂ ਦੀ ਲੀਡਰਸ਼ਿਪ ਦੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।