grow alternative crops ਝੋਨੇ ਦੀ ਮੁੜ ਬਿਜਾਈ ਸੰਭਵ ਨਾ ਹੋਵੇ ਤਾਂ ਬਦਲਵੀਆਂ ਫਸਲਾਂ ਉਗਾਉਣ ਪੰਜਾਬ ਦੇ ਕਿਸਾਨ : ਖੇਤੀ ਮਾਹਰ ਕਿਹਾ, ਜੇਕਰ ਅਗਸਤ ਦੇ ਪਹਿਲੇ ਹਫ਼ਤੇ ਤਕ ਬਿਜਾਈ ਨਹੀਂ ਹੁੰਦੀ ਤਾਂ ਕਟਾਈ ਅਤੇ ਕਣਕ ਦੀ ਫਸਲ ਦੀ ਬਿਜਾਈ ’ਤੇ ਵੀ ਪਵੇਗਾ ਅਸਰ Previous1 Next 1 of 1