gst
GST ਦੇ ਸਾਰੇ ਮਾਮਲਿਆਂ ’ਚ ਗ੍ਰਿਫਤਾਰੀ ਦੀ ਲੋੜ: ਸੁਪਰੀਮ ਕੋਰਟ
ਕਿਹਾ, ਗ੍ਰਿਫ਼ਤਾਰੀ ਉਦੋਂ ਹੀ ਕੀਤੀ ਜਾਵੇ ਜਦੋਂ ਦੋਸ਼ ਸਾਬਤ ਕਰਨ ਲਈ ਮਜ਼ਬੂਤ ਸਬੂਤ ਅਤੇ ਠੋਸ ਸਮੱਗਰੀ ਹੋਵੇ
GST on Electricity : ਫਲੈਟ ਮਾਲਕਾਂ ਤੋਂ ਬਿਜਲੀ ਦੀਆਂ ਉੱਚੀਆਂ ਦਰਾਂ ਵਸੂਲਣ ਵਾਲੇ ਡਿਵੈਲਪਰਾਂ ਨੂੰ ਦੇਣਾ ਪਵੇਗਾ 18 ਫੀ ਸਦੀ ਜੀ.ਐੱਸ.ਟੀ.
ਵੱਖਰਾ ਬਿਜਲੀ ਬਿਲ ਜਾਰੀ ਹੋਣ ’ਤੇ ਟੈਕਸ ਦੇਣਦਾਰੀ ਖਤਮ ਨਹੀਂ ਹੋਵੇਗੀ
Tax notice to Online Gaming Cos : ਆਨਲਾਈਨ ਗੇਮਿੰਗ ਕੰਪਨੀਆਂ ਨੂੰ ਟੈਕਸ ਚੋਰੀ ਦੇ ਨੋਟਿਸ ਜਾਰੀ
Dream11 ਨੂੰ 40 ਹਜ਼ਾਰ ਕਰੋੜ ਰੁਪਏ ਅਤੇ ਡੈਲਟਾ ਕਾਰਪੋਰੇਸ਼ਨ ਨੂੰ 23 ਹਜ਼ਾਰ ਕਰੋੜ ਰੁਪਏ ਦਾ ਨੋਟਿਸ ਜਾਰੀ
ਗੰਗਾ ਜਲ 'ਤੇ 18 ਫ਼ੀ ਸਦੀ ਜੀ.ਐਸ.ਟੀ. ਵਸੂਲ ਰਹੀ ਸੀ ਸਰਕਾਰ, ਸਾਡੇ ਵਿਰੋਧ ਤੋਂ ਬਾਅਦ ਬਦਲਿਆ ਫੈਸਲਾ: ਕਾਂਗਰਸ
ਕਿਹਾ, ''ਜਿਨ੍ਹਾਂ ਨੂੰ ਮਾਂ ਗੰਗਾ ਨੇ ਬੁਲਾਇਆ ਸੀ, ਉਨ੍ਹਾਂ ਨੇ ਮਾਂ ਗੰਗਾ ਨੂੰ ਵੀ ਨਹੀਂ ਬਖਸ਼ਿਆ"
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਪੰਜਾਬ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ
ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਪੀਐਸਡੀਟੀ ਤੋਂ ਮਾਲੀਆ 17.49 ਪ੍ਰਤੀਸ਼ਤ ਵਧਿਆ
ਪੰਜਾਬ ’ਚ GST ਰਜਿਸਟ੍ਰੇਸ਼ਨ ਦੇ ਧੋਖਾਧੜੀ ਮਾਮਲੇ ਗੁਆਂਢੀ ਸੂਬਿਆਂ ਤੋਂ ਵੱਧ
ਕੇਂਦਰੀ ਜੀਐਸਟੀ ਨੇ 2019-20 ਤੋਂ 2022-23 ਦੌਰਾਨ ਪੂਰੇ ਹਰਿਆਣਾ ਵਿਚ 12,488 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ ਹੈ
ਇੱਕ ਸਾਲ ਵਿਚ ਫੜੀ ਗਈ 1.01 ਲੱਖ ਕਰੋੜ ਰੁਪਏ ਦੀ ਜੀ.ਐਸ.ਟੀ. ਚੋਰੀ, ਪਿਛਲੇ ਸਾਲ ਦੇ ਮੁਕਾਬਲੇ ਦੋ ਗੁਣਾ ਜ਼ਿਆਦਾ
21,000 ਕਰੋੜ ਰੁਪਏ ਦੀ ਕੀਤੀ ਗਈ ਵਸੂਲੀ
ਸਰਕਾਰਾਂ ਦੇ ਵਿਰਸੇ 'ਚ ਦਿੱਤੇ ਕਰਜ਼ੇ ਕਰ ਰਹੇ ਹਾਂ ਪੂਰੇ : ਮੁੱਖ ਮੰਤਰੀ ਭਗਵੰਤ ਮਾਨ
ਕਿਹਾ, ਟ੍ਰਾਂਸਪੋਰਟ ਵਿਭਾਗ ਦੀ ਆਮਦਨ 'ਚ ਹੋਇਆ 661 ਕਰੋੜ ਰੁਪਏ ਦਾ ਵਾਧਾ, ਪਹਿਲਾਂ ਇਹੀ ਪੈਸਾ ਇੱਕ ਪਰਿਵਾਰ ਦੇ ਖ਼ਜ਼ਾਨੇ 'ਚ ਜਾਂਦਾ ਸੀ