Har Ghar Tiranga ਮੁੱਖ ਮੰਤਰੀ ਯੋਗੀ ਸਣੇ ਕਈ ਭਾਜਪਾ ਆਗੂਆਂ ਦੇ X ਅਕਾਊਂਟ ਤੋਂ ਗੋਲਡਨ ਟਿੱਕ ਹਟਿਆ, ਪ੍ਰੋਫਾਈਲ ਫੋਟੋ ’ਤੇ ਲਗਾਇਆ ਸੀ ਤਿਰੰਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਪਣੀ ਪ੍ਰੋਫਾਈਲ ਫੋਟੋ ਬਦਲ ਕੇ ਤਿਰੰਗਾ ਲਹਿਰਾਇਆ ਹੈ। ਹਾਲਾਂਕਿ ਉਨ੍ਹਾਂ ਦਾ ਗਰੇ ਟਿਕ ਨਹੀਂ ਹਟਾਇਆ ਗਿਆ। Previous1 Next 1 of 1