harjinder singh dhami
ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਹੋਵੇਗੀ ਚੋਣ; 8 ਨਵੰਬਰ ਨੂੰ ਹੋਵੇਗਾ SGPC ਦੇ ਜਨਰਲ ਹਾਊਸ ਦਾ ਇਜਲਾਸ
ਸਰਕਾਰ ਨੇ ਐਸ. ਵਾਈ. ਐਲ. ਮੁੱਦੇ ’ਤੇ ਅਦਾਲਤ ਵਿਚ ਪੱਖ ਸਪੱਸ਼ਟ ਨਹੀਂ ਕੀਤਾ: ਹਰਜਿੰਦਰ ਸਿੰਘ ਧਾਮੀ
ਆਸਾਮ ਦੀ ਜੇਲ ’ਚ ਨਜ਼ਰਬੰਦ ਸਿੱਖਾਂ ਦੇ ਪ੍ਰਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਲੋਂ ਮੁਲਾਕਾਤ ਲਈ ਲੋੜੀਂਦੀ ਆਗਿਆ ਨਾ ਦੇ ਕੇ ਠੀਕ ਨਹੀਂ ਕੀਤਾ ਜਾ ਰਿਹਾ।
ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫ਼ਿਲਮ ਵਿਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ
ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫ਼ਿਲਮ ਜਾਰੀ ਨਹੀਂ ਹੋਣ ਦਿਤੀ ਜਾਵੇਗੀ: ਐਡਵੋਕੇਟ ਧਾਮੀ
ਸੌਦਾ ਸਾਧ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਜਥੇਦਾਰ ਨੇ ਜਤਾਇਆ ਸਖ਼ਤ ਇਤਰਾਜ਼
ਕਿਹਾ, ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ
ਬੇਅਦਬੀ ਦੀ ਘਟਨਾ ਨੂੰ ਲੈ ਕੇ ਹਰਮੀਤ ਸਿੰਘ ਕਾਲਕਾ ਦਾ ਬਿਆਨ, ‘ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਹਰਜਿੰਦਰ ਸਿੰਘ ਧਾਮੀ’
ਕਿਹਾ, ਕਿਸੇ ਸਿਆਸੀ ਪਾਰਟੀ ਦੇ ਬੁਲਾਰੇ ਬਣਨ ਦੀ ਬਜਾਏ ਅਪਣੀ ਜ਼ਿੰਮੇਵਾਰੀ ਨਿਭਾਉਣ ਐਸ.ਜੀ.ਪੀ.ਸੀ ਪ੍ਰਧਾਨ
ਗੁਰਬਾਣੀ ਪ੍ਰਸਾਰਣ ਲਈ ਦਿੱਲੀ ਦੀ ਅਨਸ਼ਨੁਕ੍ਰਿਤੀ ਕਮਿਊਨੀਕੇਸ਼ਨ ਨੂੰ ਦਿਤਾ ਗਿਆ 3 ਮਹੀਨੇ ਦਾ ਠੇਕਾ : ਹਰਜਿੰਦਰ ਸਿੰਘ ਧਾਮੀ
ਗੁਰਬਾਣੀ ਪ੍ਰਸਾਰਣ ਲਈ PTC ਨਾਲ ਕੀਤਾ ਸਮਝੌਤਾ 23 ਨੂੰ ਖ਼ਤਮ ਹੋ ਜਾਵੇਗਾ : ਹਰਜਿੰਦਰ ਸਿੰਘ ਧਾਮੀ
ਦੇਸ਼ ਨੂੰ ਯੂਨੀਫਾਰਮ ਸਿਵਲ ਕੋਡ ਦੀ ਕੋਈ ਲੋੜ ਨਹੀਂ, ਅਸੀਂ ਇਸ ਦੇ ਵਿਰੁਧ ਹਾਂ: ਹਰਜਿੰਦਰ ਸਿੰਘ ਧਾਮੀ
ਕਿਹਾ, ਸਿੱਖਾਂ ਦੀ ਜੀਵਨ ਜਾਂਚ ਅਤੇ ਵੱਖਰੀ ਪਛਾਣ ਨੂੰ ਕਿਸੇ ਵੀ ਤਰਾਂ ਦੀ ਚੁਨੌਤੀ ਪ੍ਰਵਾਨ ਨਹੀਂ ਕੀਤੀ ਜਾਵੇ
ਸੁੱਕੇ ਪਰਸ਼ਾਦਿਆਂ ਵਿਚ ਘਪਲੇ ਦਾ ਮਾਮਲਾ: ਮੁਅੱਤਲ ਮੁਲਾਜ਼ਮਾਂ ਦੇ ਬਾਗ਼ੀ ਸੁਰ
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮੌਕੇ ਧਰਨੇ ਦੀ ਕਰ ਰਹੇ ਤਿਆਰੀ!
ਸੁੱਕੇ ਪਰਸ਼ਾਦਿਆਂ ਵਿਚ ਘਪਲੇ ਦਾ ਮਾਮਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 51 ਮੁਲਾਜ਼ਮ ਕੀਤੇ ਮੁਅੱਤਲ
ਮੁਅੱਤਲ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਾ ਤਾਂ ਕਿਸੇ ਚੈਨਲ ਦੀ ਅਤੇ ਨਾ ਹੀ ਸਰਕਾਰ ਦੀ ਮਲਕੀਅਤ ਹੈ : ਕਿਰਨਜੋਤ ਕੌਰ
ਸੰਸਥਾ ਦੀ ਹੋ ਰਹੀ ਬਦਨਾਮੀ ਰੋਕਣ ਦਾ ਇਕੋ ਇਕ ਹੱਲ ਹੈ ਕਿ ਤੁਰਤ ਅਪਣਾ ਚੈਨਲ ਖੋਲ੍ਹਿਆ ਜਾਵੇ : ਕਿਰਨਜੋਤ ਕੌਰ