heroin
ਪੰਜਾਬ ਪੁਲਿਸ ਵਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ: ਡੀਜੀਪੀ
8 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਪੁਲਿਸ ਵਲੋਂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ
ਮਾਲਖਾਨੇ ’ਚੋਂ 70,000 ਕਿਲੋ ਹੈਰੋਇਨ ਗਾਇਬ ਹੋਣ ’ਤੇ ਕੇਂਦਰ ਸਰਕਾਰ ਤੋਂ ਜਵਾਬ ਤਲਬ
2018 ਤੋਂ 2020 ਵਿਚਕਾਰ NCRB ਦੀ ਰੀਪੋਰਟ ਅਤੇ ਗ੍ਰਹਿ ਮੰਤਰਾਲੇ ਦੇ ਅੰਕੜਿਆਂ ’ਚ ਬਹੁਤ ਫ਼ਰਕ ਹੈ, ਪਰ ਇਸ ਮੁੱਦੇ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ : ਪਟੀਸ਼ਨਕਰਤਾ
Punjab News: ਅੰਮ੍ਰਿਤਸਰ 'ਚ 28 ਕਰੋੜ ਦੀ ਹੈਰੋਇਨ ਬਰਾਮਦ; ਮਲੇਸ਼ੀਆ ਤੋਂ ਚੱਲ ਰਿਹਾ ਸੀ ਨੈੱਟਵਰਕ
12 ਨਸ਼ਾ ਤਸਕਰਾਂ ਨੂੰ 4 ਕਿਲੋ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ
2988 ਕਿਲੋਗ੍ਰਾਮ ਹੈਰੋਇਨ ਜ਼ਬਤੀ ਮਾਮਲਾ : ਮੁਲਜ਼ਮ ਜੋਬਨਜੀਤ ਸਿੰਘ ਸੰਧੂ ਗੁਜਰਾਤ ਪੁਲਿਸ ਹਿਰਾਸਤ ’ਚੋਂ ਫ਼ਰਾਰ
ਇਕ ਹੋਰ ਕੇਸ ’ਚ ਪੇਸ਼ੀ ਲਈ ਪੰਜਾਬ ਲਿਆਈ ਸੀ ਗੁਜਰਾਤ ਪੁਲਿਸ, ਵਾਪਸ ਲਿਜਾਂਦੇ ਸਮੇਂ ਹੋਇਆ ਫ਼ਰਾਰ
Punjab News: ਅਜਨਾਲਾ ਪੁਲਿਸ ਨੇ ਬਰਾਮਦ ਕੀਤੀ 20 ਕਰੋੜ ਦੀ ਹੈਰੋਇਨ; ਭੈਣ ਕਾਬੂ ਤੇ ਭਰਾ ਫਰਾਰ
ਪੁਲਿਸ ਮੁਲਜ਼ਮ ਦੀ ਭਾਲ ਵਿਚ ਲੱਗੀ ਹੋਈ ਹੈ।
Punjab News: ਫਾਜ਼ਿਲਕਾ ਪੁਲਿਸ ਅਤੇ BSF ਨੇ ਸਾਂਝੀ ਕਾਰਵਾਈ ਦੌਰਾਨ ਬਰਾਮਦ ਕੀਤੀ 4 ਕਿਲੋ 177 ਗ੍ਰਾਮ ਹੈਰੋਇਨ
ਬਰਾਮਦ ਖੇਪ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ
Punjab News: ਅੰਮ੍ਰਿਤਸਰ ਪੁਲਿਸ ਵਲੋਂ 28 ਕਰੋੜ ਰੁਪਏ ਦੀ ਹੈਰੋਇਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ
ਭੱਜਣ ਸਮੇਂ ਨੌਜਵਾਨ ਦੇ ਮੋਟਰਸਾਈਕਲ ਤੋਂ ਇਕ ਬੋਰੀ ਡਿੱਗੀ, ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 4 ਕਿੱਲੋ ਹੈਰੋਇਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਹੋਏ।
Punjab News: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਪਾਕਿਸਤਾਨ ਤੋਂ ਨਸ਼ਾ ਮੰਗਵਾਉਣ ਵਾਲੇ ਤਸਕਰ ਕਾਬੂ, ਕਰੋੜਾਂ ਦੀ ਹੈਰੋਇਨ ਬਰਾਮਦ
ਕਾਰ ਸਵਾਰ ਅਤੇ ਡਰਾਈਵਰ ਅਨੰਦਪੁਰ ਸਤਿਸੰਗ ਭਵਨ ਭਿੱਖੀਵਿੰਡ ਨਜ਼ਦੀਕ ਕਾਰ ਨੂੰ ਛੱਡ ਕੇ ਦੌੜਨ ਲਗੇ
ਬੀ.ਐਸ.ਐਫ. ਨੇ ਖੇਮਕਰਨ ਇਲਾਕੇ 'ਚੋਂ ਤਿੰਨ ਪੈਕਟ ਹੈਰੋਇਨ ਕੀਤੀ ਬਰਾਮਦ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼