High Court
ਨਸ਼ਾ ਤਸਕਰੀ ਮਾਮਲੇ 'ਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਮਿਲੀ ਇੱਕ ਦਿਨ ਦੀ ਜ਼ਮਾਨਤ
ਮਾਂ ਦੀ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਹਾਈਕੋਰਟ ਨੂੰ ਕੀਤੀ ਸੀ ਅਪੀਲ
ਬੱਚੇ ਦੀ ਖੁਸ਼ਖ਼ਬਰੀ ਪਈ ਭਾਰੀ: ਪਿਤਾ ਨੇ 7 ਮਹੀਨੇ ਕੱਟੀ ਜੇਲ੍ਹ
ਯਾਚੀ ਨੇ ਦੱਸਿਆ ਕਿ ਵਿਆਹ ਸਮੇਂ ਲੜਕੀ ਦੀ ਉਮਰ 16 ਸਾਲ ਸੀ ਤੇ ਗਰਭ ਦੇ ਸਮੇਂ 17 ਸਾਲ ਸੀ।
ਹਾਈਕੋਰਟ ਦਾ ਵੱਡਾ ਫ਼ੈਸਲਾ, ਮੁਲਾਜ਼ਮਾਂ ਦੀ ਪ੍ਰੋਬੇਸ਼ਨ ਮਿਆਦ ਦੌਰਾਨ ਮਿਲੇਗੀ ਪੂਰੀ ਤਨਖਾਹ ਤੇ ਭੱਤੇ, ਪੰਜਾਬ ਸਰਕਾਰ ਨੂੰ ਦਿੱਤਾ ਹੁਕਮ
ਤਿੰਨ ਸਾਲਾਂ ਬਾਅਦ, ਸੇਵਾ ਨੂੰ ਸਥਾਈ ਨਿਯੁਕਤੀ ਦੀ ਮਿਤੀ ਤੋਂ ਗਿਣਿਆ ਗਿਆ ਸੀ ਅਤੇ ਇਹ ਤਿੰਨ ਸਾਲਾਂ ਦੀ ਮਿਆਦ ਤਨਖਾਹ ਦੀ ਗਣਨਾ ਵਿੱਚ ਨਹੀਂ ਜੋੜੀ ਗਈ ਸੀ।
NHAI ਦੀ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਸੁਣਵਾਈ
13 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੇ ਮਾਮਲੇ 'ਚ ਸੀਐੱਸ ਤੇ DGP ਦਾਇਰ ਕਰਨਗੇ ਸਟੇਟਸ ਰਿਪੋਰਟ
ਸੜਕ ਹਾਦਸਿਆਂ ਲਈ ਪੈਦਲ ਚੱਲਣ ਵਾਲੇ ਲੋਕ ਵੀ ਜ਼ਿੰਮੇਵਾਰ: ਦਿੱਲੀ ਹਾਈਕੋਰਟ
ਸੜਕ ਪਾਰ ਕਰਦੇ ਸਮੇਂ ਹੜਬੜਾਬਟ ਜਾਨਲੇਵਾ ਹੋ ਸਕਦੀ ਹੈ
ਪੰਜਾਬ ਅਲਕਲੀਜ਼ ਐਂਡ ਕੈਮੀਕਲਜ਼ ਲਿਮਟਿਡ 'ਚ ਕਰੋੜਾਂ ਦਾ ਘਪਲਾ, ਹਾਈਕੋਰਟ ਨੇ ਵਿਜੀਲੈਂਸ ਨੂੰ ਜਾਰੀ ਕੀਤੇ ਹੁਕਮ
16 ਫਰਵਰੀ ਤੱਕ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ