himachal pradesh
ਹਿਮਾਚਲ ਪ੍ਰਦੇਸ਼ 'ਚ ਮੁੜ ਫਟਿਆ ਬੱਦਲ, ਮਲਬੇ 'ਚ ਦੱਬੀਆਂ ਗੱਡੀਆਂ, ਖੇਤਾਂ 'ਚ ਭਾਰੀ ਨੁਕਸਾਨ
ਅੱਜ ਸੂਬੇ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ
ਮੰਡੀ ਖੇਤਰ ਵਿਚ ਬਿਜਲੀ ਸਪਲਾਈ ਹੋਈ ਆਮ ਵਾਂਗ
ਹਿਮਾਚਲ ਪ੍ਰਦੇਸ਼ ਰਾਜ ਬਿਜਲੀ ਬੋਰਡ ਲਿਮਟਿਡ ਦੀਆਂ ਤਕਨੀਕੀ ਟੀਮਾਂ ਨੇ ਜੰਗੀ ਪੱਧਰ ਉਤੇ ਕੰਮ ਕੀਤਾ
ਮੀਂਹ ਕਾਰਨ ਇਸ ਮੌਸਮ 'ਚ ਹਿਮਾਚਲ ਪ੍ਰਦੇਸ਼ ਨੂੰ 1500 ਕਰੋੜ ਰੁਪਏ ਦਾ ਨੁਕਸਾਨ ਹੋਇਆ
ਮੰਗਲਵਾਰ ਲਈ ਚਾਰ ਜ਼ਿਲ੍ਹਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ, ਤੂਫਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ
ਹਿਮਾਚਲ ਪ੍ਰਦੇਸ਼ ਦੇ ਹੋਟਲ ਮਾਲਕ ਅਮਨ ਸੂਦ ਨੂੰ ਮਿਲੀ ਪੁਲਿਸ ਦੀ ਚੇਤਾਵਨੀ, ਸੋਸ਼ਲ ਮੀਡੀਆ ਤੋਂ ਦੂਰ ਰਹਿਣ ਲਈ ਕਿਹਾ
ਸੰਤ ਭਿੰਡਰਾਂਵਾਲਾ ਝੰਡਾ ਵਿਵਾਦ ’ਚ ਦਰਜ ਕਰਵਾਈ ਸੀ ਸ਼ਿਕਾਇਤ
ਹਿਮਾਚਲ ਪ੍ਰਦੇਸ਼ ਨੇ ਅਪਣੀਆਂ ਬੱਸਾਂ ਪੰਜਾਬ ’ਚ ਪਾਰਕ ਕਰਨ ਤੋਂ ਇਨਕਾਰ ਕੀਤਾ
ਜਦੋਂ ਤਕ ਸੁਰੱਖਿਆ ਦਾ ਭਰੋਸਾ ਨਹੀਂ ਦਿਤਾ ਜਾਂਦਾ, ਉਦੋਂ ਤਕ ਜਾਰੀ ਰਹੇਗਾ ਫੈਸਲਾ : ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਗਨੀਹੋਤਰੀ
ਹਿਮਾਚਲ ਸਰਕਾਰ ਨੇ ਪੰਜਾਬ ਦੇ 10 ਰੂਟਾਂ ’ਤੇ ਬੱਸਾਂ ਦਾ ਸੰਚਾਲਨ ਮੁਅੱਤਲ ਕੀਤਾ, CM ਸੁੱਖੂ ਨੇ ਕੀਤੀ CM ਭਗਵੰਤ ਸਿੰਘ ਮਾਨ ਨਾਲ ਗੱਲ
ਪੰਜਾਬ ਸਾਡਾ ਵੱਡਾ ਭਰਾ ਹੈ, ਮੁੱਖ ਮੰਤਰੀ ਮਾਨ ਨੇ ਹਿਮਾਚਲ ਦੀਆਂ ਬੱਸਾਂ ਅਤੇ ਮੁਸਾਫ਼ਰਾਂ ਦੀ ਸੁਰੱਖਿਆ ਦਾ ਭਰੋਸਾ ਦਿਤਾ : ਸੁੱਖੂ
ਮੁਹਾਲੀ : ਖਰੜ ’ਚ ਹਿਮਾਚਲ ਪ੍ਰਦੇਸ਼ ਦੀ ਬੱਸ ਨਾਲ ਤੋੜਭੰਨ, ਹਮਲਾਵਰ ਫ਼ਰਾਰ
ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਸੀ ਬੱਸ, ਪੁਲਿਸ ਨੇ ਜਾਂਚ ਸ਼ੁਰੂ ਕੀਤੀ
ਹਿਮਾਚਲ ਸਰਕਾਰ ਨੇ ਸੈਰ-ਸਪਾਟਾ, ਪੇਂਡੂ ਵਿਕਾਸ, ਹਰੀ ਊਰਜਾ ’ਤੇ ਕੇਂਦਰਿਤ 58,514 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ
ਕੱਚੀ ਹਲਦੀ ਦਾ ਘੱਟੋ-ਘੱਟ ਸਮਰਥਨ ਮੁੱਲ 90 ਰੁਪਏ ਪ੍ਰਤੀ ਕਿਲੋਗ੍ਰਾਮ ਕੀਤਾ
ਗੁਡੀਆ ਜਬਰ ਜਨਾਹ ਅਤੇ ਕਤਲ ਮਾਮਲਾ : ਸੀ.ਬੀ.ਆਈ. ਅਦਾਲਤ ਨੇ ਹਿਰਾਸਤੀ ਮੌਤ ਦੇ ਮਾਮਲੇ ’ਚ 8 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ
ਸਜ਼ਾ 27 ਜਨਵਰੀ, 2025 ਨੂੰ ਸੁਣਾਈ ਜਾਵੇਗੀ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਕੋਲੋਂ ਸ਼ਾਨਨ ਪਾਵਰ ਪ੍ਰਾਜੈਕਟ ਵਾਪਸ ਮੰਗਿਆ
ਜੋਗਿੰਦਰਨਗਰ ਵਿਖੇ 110 ਮੈਗਾਵਾਟ ਦੇ ਇਕ ਸਦੀ ਪੁਰਾਣੇ ਸ਼ਾਨਨ ਪਾਵਰ ਹਾਊਸ ਦਾ ਨਿਰੀਖਣ ਕੀਤਾ