Hindu pilgrims ਭਾਰਤ ਤੋਂ ਆਉਣ ਵਾਲੇ ਸਿੱਖ ਅਤੇ ਹਿੰਦੂ ਸ਼ਰਧਾਲੂਆਂ ਦੀ ਗਿਣਤੀ ਵਧਾਉਣ ਦੇ ਕੀਤੇ ਜਾ ਰਹੇ ਯਤਨ: ਪਾਕਿਸਤਾਨ ਮੰਤਰੀ ਉਨ੍ਹਾਂ ਕਿਹਾ, "ਪਿਛਲੇ ਕਈ ਸਾਲਾਂ ਦੌਰਾਨ ਭਾਰਤੀ ਸ਼ਰਧਾਲੂਆਂ ਦੀ ਗਿਣਤੀ ਘੱਟ ਰਹੀ ਹੈ, ਅਸੀਂ ਭਾਰਤ ਤੋਂ ਸ਼ਰਧਾਲੂਆਂ ਦੀ ਗਿਣਤੀ ਵਧਾਉਣ ਲਈ ਯਤਨ ਸ਼ੁਰੂ ਕੀਤੇ ਹਨ"। Previous1 Next 1 of 1