holidays
Punjab Public Holiday: ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਅਤੇ ਦਫ਼ਤਰ ਰਹਿਣਗੇ ਬੰਦ
ਉਸ ਦਿਨ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ।
Holidays in December 2023: ਸਾਲ ਦੇ ਆਖ਼ਰੀ ਮਹੀਨੇ 18 ਦਿਨ ਬੰਦ ਰਹਿਣਗੇ ਬੈਂਕ; ਤੁਰੰਤ ਨਿਪਟਾ ਲਉ ਅਪਣੇ ਜ਼ਰੂਰੀ ਕੰਮ
ਜੇਕਰ ਤੁਹਾਡੇ ਕੋਲ ਵੀ ਦਸੰਬਰ ਦੇ ਮਹੀਨੇ ਬੈਂਕ ਨਾਲ ਸਬੰਧਤ ਕੰਮ ਹਨ, ਤਾਂ ਇਸ ਨੂੰ ਜਲਦੀ ਪੂਰਾ ਕਰਨ ਲਈ ਬੈਂਕ ਦੀਆਂ ਛੁੱਟੀਆਂ ਦੀ ਸੂਚੀ ਪਹਿਲਾਂ ਹੀ ਚੈੱਕ ਕਰੋ।
ਪੰਜਾਬ ਦੇ ਸਕੂਲਾਂ ’ਚ 26 ਅਗਸਤ ਤਕ ਛੁੱਟੀਆਂ; ਭਾਰੀ ਮੀਂਹ ਅਤੇ ਹੜ੍ਹਾਂ ਦੇ ਮੱਦੇਨਜ਼ਰ ਲਿਆ ਫ਼ੈਸਲਾ
ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ਹੁਕਮ
ਲੋਹੀਆਂ ਦੇ ਚਾਰ ਸਕੂਲਾਂ ਵਿਚ ਕੀਤਾ ਛੁੱਟੀਆਂ 'ਚ ਵਾਧਾ
ਇਲਾਕੇ ਵਿਚ ਭਰੇ ਪਾਣੀ ਦੇ ਮੱਦੇਨਜ਼ਰ 26 ਜੁਲਾਈ ਤਕ ਬੰਦ ਰਹਿਣਗੇ ਸਕੂਲ
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ 'ਚ ਕੀਤਾ ਵਾਧਾ : ਡਾ.ਬਲਜੀਤ ਕੌਰ
ਉਨ੍ਹਾਂ ਦੱਸਿਆ ਕਿ ਇੰਨ੍ਹਾਂ ਛੁੱਟੀਆਂ ਵਿਚ ਵਾਧਾ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ