honored
ਭਲਕੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਪੁਲਿਸ ਦੇ ਇਨ੍ਹਾਂ ਹੋਣਹਾਰ ਜਵਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ
15 ਮੁਲਾਜ਼ਮਾਂ ਨੂੰ ‘ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ’ ਨਾਲ ਕੀਤਾ ਜਾਵੇਗਾ ਸਨਮਾਨਿਤ
ਜਰਨਲਿਸਟ ਪ੍ਰੈਸ ਕਲੱਬ ਰਜਿ. ਪੰਜਾਬ ਫਗਵਾੜਾ ਯੂਨਿਟ ਵਲੋਂ ਡਾ. ਲਹਿੰਬਰ ਰਾਮ ਸਨਮਾਨਤ
ਰਾਸ਼ਟਰੀ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਸਮਾਗਮ
ਐਸ.ਸੀ ਵਿੰਗ ਦੇ ਅਹੁਦੇਦਾਰਾਂ ਨੇ ‘ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਕੀਤਾ ਸਨਮਾਨ
ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੀ ਰਣਨੀਤੀ ‘ਤੇ ਕੀਤੀ ਗੰਭੀਰ ਚਰਚਾ
ਵਿਸ਼ਵ ਯੁੱਧ 'ਚ ਹਿੱਸਾ ਲੈਣ ਵਾਲੇ ਆਖ਼ਰੀ ਸਿੱਖ ਸਿਪਾਹੀ ਨੂੰ ਪੀ.ਐੱਮ ਸੁਨਕ ਨੇ ਕੀਤਾ ਸਨਮਾਨਿਤ
ਰਜਿੰਦਰ ਸਿੰਘ ਦਾ ਜਨਮ ਸਾਲ 1921 ਵਿਚ ਅਣਵੰਡੇ ਭਾਰਤ ਵਿਚ ਹੋਇਆ ਸੀ।
ਆਸਟ੍ਰੇਲੀਆ : ਤੇਜਿੰਦਰ ਪਾਲ ਸਿੰਘ ਨੂੰ ‘ਆਸਟ੍ਰੇਲੀਅਨ ਸਿੱਖ ਅਵਾਰਡਜ਼ ਫ਼ਾਰ ਐਕਸੀਲੈਂਸ’ ਨਾਲ ਕੀਤਾ ਗਿਆ ਸਨਮਾਨਿਤ
13 ਸਾਲਾਂ ਤੋਂ ਡਾਰਵਿਨ ‘ਚ ਭਾਈਚਾਰਕ ਸੇਵਾਵਾਂ ਨਿਭਾ ਰਿਹਾ ਹੈ ਤਜਿੰਦਰਪਾਲ ਸਿੰਘ
ਪ੍ਰਧਾਨ ਮੰਤਰੀ ਮੋਦੀ ਨੂੰ ਮਿਸਰ ਦੇ ਸਰਵਉੱਚ ਸਨਮਾਨ 'ਆਰਡਰ ਆਫ਼ ਦ ਨੀਲ' ਨਾਲ ਕੀਤਾ ਗਿਆ ਸਨਮਾਨਿਤ
ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਜਾਣ ਵਾਲਾ ਇਹ 13ਵਾਂ ਸਭ ਤੋਂ ਵੱਡਾ ਰਾਜ ਸਨਮਾਨ ਹੈ
ਲੰਡਨ ’ਚ ਮੈਰਾਥਨ ਦੌੜਾਕ ਤੇ ਕੌਂਸਲਰ ਜਗਜੀਤ ਸਿੰਘ ਨੂੰ 'ਸਿੱਖ ਐਥਲੈਟਿਕ ਸ਼ਖ਼ਸੀਅਤ ਆਫ਼ ਦਿ ਈਅਰ' ਵਾਰਡ ਨਾਲ ਕੀਤਾ ਗਿਆ ਸਨਮਾਨਿਤ
ਇਸ ਮੌਕੇ ਵੱਖ-ਵੱਖ ਸਿੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ
ਲੰਡਨ : ਸਾਬਕਾ MP ਤਰਲੋਚਨ ਸਿੰਘ ਨੂੰ Sikh of the Year ਅਵਾਰਡ ਨਾਲ ਕੀਤਾ ਸਨਮਾਨਿਤ
ਉਨ੍ਹਾਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪ੍ਰੈੱਸ ਸਕੱਤਰ ਵਜੋਂ ਸੇਵਾ ਨਿਭਾਈ