Hoshiarpur district
Hoshiarpur News: ਹੁਸ਼ਿਆਰਪੁਰ ਜ਼ਿਲ੍ਹੇ 'ਚ ਇਸ ਮਿਤੀ ਤੱਕ ਨਹੀਂ ਚੱਲਣਗੇ ਗੁੜ ਦੇ ਵੇਲਣੇ: ਡੀਸੀ ਹੁਸ਼ਿਆਰਪੁਰ
Hoshiarpur News:ਗੁੜ-ਸ਼ੱਕਰ ਬਣਾਉਣ ਵਾਲਿਆਂ ਵਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਤੋਂ ਪਹਿਲਾਂ ਗੰਨੇ ਦੇ ਰਸ ਨੂੰ ਸਾਫ਼ ਕਰਨ ਲਈ ਕੈਮੀਕਲ ਦੀ ਕੀਤੀ ਜਾਂਦੀ ਵਰਤੋਂ
ਸੁਪਰੀਮ ਕੋਰਟ ਦੇ ਨਿਯਮਾਂ ਦੀਆਂ ਧੱਜੀਆਂ, ਹੁਸ਼ਿਆਰਪੁਰ ਜਿਲ੍ਹੇ 'ਚ ਹਾਈਵੇਅ 'ਤੇ ਖੁੱਲੇ ਠੇਕੇ
ਸਾਲ 2016 ਵਿੱਚ ਸੁਪਰੀਮ ਕੋਰਟ ਨੇ ਇਹ ਤੈਅ ਕਰ ਦਿੱਤਾ ਸੀ ਕਿ ਨੈਸ਼ਨਲ ਹਾਈਵੇ ਦੀ ਹੱਦ ਤੋਂ 500 ਮੀਟਰ ਅੰਦਰ ਤੱਕ ਸ਼ਰਾਬ ਦਾ ਠੇਕਾ ਨਹੀਂ ਖੋਲ੍ਹਿਆ ਜਾ ਸਕਦਾ।