illegal mining
Punjab News: ਨਾਜਾਇਜ਼ ਮਾਈਨਿੰਗ ਕਰਨ ਵਾਲੇ ਤਿੰਨ ਵਿਅਕਤੀ ਕਾਬੂ; 15 ਟਰੱਕ ਤੇ ਇਕ JCB ਬਰਾਮਦ
ਜਗਤਾਰ ਸਿੰਘ, ਗੁਰਸੇਵਕ ਸਿੰਘ ਅਤੇ ਸ਼ਮਸ਼ੇਰ ਸਿੰਘ ਵਜੋਂ ਹੋਈ ਪਛਾਣ
Punjab News: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਨਵਜੋਤ ਸਿੱਧੂ ਦੀ ਪਟੀਸ਼ਨ ’ਤੇ NGT ’ਚ ਸੁਣਵਾਈ ਅੱਜ
ਹਾਈ ਕੋਰਟ ਵਲੋਂ ਵੀ ਸੂਬਾ ਸਰਕਾਰ ਤੋਂ ਮੰਗਿਆ ਗਿਆ 10 ਸਾਲਾਂ ਦਾ ਰਿਕਾਰਡ
ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ
ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਕੀਤੀਆਂ ਹੰਗਾਮੀ ਮੀਟਿੰਗਾਂ
Mohali News: ਨਦੀ 'ਚੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
ਦੋਸ਼ੀ ਉਥੋਂ ਭੱਜ ਗਏ ਪਰ ਭਗਤ ਸਿੰਘ ਜੇਸੀਬੀ ਮਸ਼ੀਨ ਨੂੰ ਕਾਬੂ ਕਰਨ 'ਚ ਕਾਮਯਾਬ ਹੋ ਗਿਆ
ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਤਿੰਨ ਵਿਰੁਧ ਮਾਮਲਾ ਦਰਜ, ਇਕ ਪੋਕਲੇਨ ਤੇ ਦੋ ਰੇਤੇ ਦੀਆਂ ਟਰਾਲੀਆਂ ਜ਼ਬਤ
ਮਾਈਨਿੰਗ ਵਿਭਾਗ ਵਲੋਂ ਸੀ.ਆਈ.ਏ. ਸਟਾਫ਼ ਨਾਲ ਮਿਲ ਕੇ ਕੀਤੀ ਗਈ ਕਾਰਵਾਈ
ਪੰਜਾਬ 'ਚ ਨਾਜਾਇਜ਼ ਮਾਈਨਿੰਗ ਸਬੰਧੀ ਹਾਈਕੋਰਟ 'ਚ ਸੁਣਵਾਈ, ਇੱਕ ਸਾਲ ਵਿੱਚ 577 ਕੇਸ ਦਰਜ
ਹਾਈਕੋਰਟ ਨੇ ਹੁਣ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਚੁੱਕੇ ਗਏ ਕਦਮਾਂ ਦਾ ਵੇਰਵਾ ਸੌਂਪਣ ਦੇ ਹੁਕਮ ਦਿੱਤੇ
ਫਾਜ਼ਿਲਕਾ 'ਚ ਨਾਜਾਇਜ਼ ਮਾਈਨਿੰਗ 'ਤੇ ਪੁਲਿਸ ਦੀ ਛਾਪੇਮਾਰੀ, ਚੈਕਿੰਗ ਦੌਰਾਨ ਰੇਤੇ ਸਮੇਤ 2 ਪੀਟਰ ਰੇਹੜੇ ਬਰਾਮਦ
ਪੁਲਿਸ ਨੇ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਕੇਸ ਕੀਤਾ ਦਰਜ
ਪਠਾਨਕੋਟ ਪੁਲਿਸ ਨੇ ਨਜਾਇਜ਼ ਮਾਈਨਿੰਗ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
2 ਟਿੱਪਰਾਂ ਅਤੇ 1 JCB ਸਮੇਤ 4 ਕਾਬੂ