Import duty
Budget 2024: ਸਰਕਾਰ ਨੇ ਮੋਬਾਈਲ ਫੋਨ ਪੁਰਜ਼ਿਆਂ ’ਤੇ ਆਯਾਤ ਡਿਊਟੀ 15 ਫੀ ਸਦੀ ਤੋਂ ਘਟਾ ਕੇ 10 ਫੀ ਸਦੀ ਕੀਤੀ
ਇਸ ਕਦਮ ਦਾ ਉਦੇਸ਼ ਸਥਾਨਕ ਉਤਪਾਦਨ ਅਤੇ ਨਿਰਯਾਤ ਨੂੰ ਵਧਾਉਣ ਦੇ ਨਾਲ-ਨਾਲ ਸਥਾਨਕ ਬਾਜ਼ਾਰਾਂ ’ਚ ਉਤਪਾਦਾਂ ਦੀਆਂ ਕੀਮਤਾਂ ਨੂੰ ਘਟਾਉਣਾ ਹੈ।
ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਸੇਬ ਵਪਾਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ: ਤਰੁਣ ਚੁੱਘ
ਕਿਹਾ, ਸੇਬ ਉਤਪਾਦਕਾਂ ਨੂੰ ਗੁੰਮਰਾਹ ਕਰ ਰਹੇ ਮਹਿਬੂਬਾ ਮੁਫਤੀ, ਉਮਰ ਅਬਦੁੱਲਾ ਅਤੇ ਪ੍ਰਿਯੰਕਾ ਗਾਂਧੀ