Independence Day 2023
ਅਗਲੇ ਸਾਲ ਪ੍ਰਧਾਨ ਮੰਤਰੀ ਮੋਦੀ ਲਾਲ ਕਿਲ੍ਹੇ 'ਤੇ ਨਹੀਂ, ਸਗੋਂ ਅਪਣੀ ਰਿਹਾਇਸ਼ 'ਤੇ ਝੰਡਾ ਲਹਿਰਾਉਣਗੇ: ਕਾਂਗਰਸ
ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਟਿੱਪਣੀ ਉਨ੍ਹਾਂ ਦੇ ਹੰਕਾਰ ਨੂੰ ਦਰਸਾਉਂਦੀ ਹੈ
ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੰਤਰੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਲਹਿਰਾਇਆ ਗਿਆ ਤਿਰੰਗਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਟਿਆਲਾ ਵਿਖੇ ਤਿਰੰਗਾ ਲਹਿਰਾਇਆ ਗਿਆ।
ਮਹਿੰਗਾਈ ਦਾ ਬੋਝ ਘੱਟ ਤੋਂ ਘੱਟ ਕਰਨ ਲਈ ਕੋਸ਼ਿਸ਼ਾਂ ਜਾਰੀ ਰਹਿਣਗੀਆਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕਿਹਾ, ਪਿਛਲੇ ਸਮੇਂ ਦੇ ਮੁਕਾਬਲੇ ਸਾਨੂੰ ਕੁੱਝ ਸਫਲਤਾ ਵੀ ਮਿਲੀ ਹੈ ਪਰ ਇੰਨੇ ਨਾਲ ਸੰਤੁਸ਼ਟੀ ਨਹੀਂ
ਭਾਰਤ ਮਾਤਾ ਹਰ ਭਾਰਤੀ ਦੀ ਆਵਾਜ਼ ਹੈ: ਰਾਹੁਲ ਗਾਂਧੀ
ਉਨ੍ਹਾਂ ਕੰਨਿਆਕੁਮਾਰੀ ਤੋਂ ਕਸ਼ਮੀਰ ਤਕ ਦੀ 145 ਦਿਨਾਂ ਦੀ 'ਭਾਰਤ ਜੋੜੋ ਯਾਤਰਾ' ਦਾ ਜ਼ਿਕਰ ਕਰਦਿਆਂ ਅਪਣਾ ਤਜਰਬਾ ਸਾਂਝਾ ਕੀਤਾ।
ਲਾਲ ਕਿਲ੍ਹੇ ਤੋਂ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, “ਅਗਲੀ ਵਾਰ ਵੀ ਲਹਿਰਾਵਾਂਗਾ ਤਿਰੰਗਾ”
ਕਿਹਾ, ਮੈਂ ਅਗਲੀ 15 ਅਗਸਤ ਨੂੰ ਦੁਬਾਰਾ ਆਵਾਂਗਾ