India House ਅਮਰੀਕਾ: ਨਿਰਮਲਾ ਸੀਤਾਰਮਨ ਨੇ ਸਿੱਖ ਭਾਈਚਾਰੇ ਨਾਲ ਮਨਾਈ ਵਿਸਾਖੀ, ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੀ ਹੋਏ ਸ਼ਾਮਲ ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਇਕ ਟਵੀਟ ਕਰਦਿਆਂ ਇਸ ਸਮਾਗਮ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। Previous1 Next 1 of 1