India Rains
ਹੜ੍ਹ ਵਿਚ ਰੁੜ੍ਹਦੀਆਂ ਗੱਡੀਆਂ ਦਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ, Fact Check ਰਿਪੋਰਟ
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2023 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਦੀ 'ਚ ਉਫਾਨ ਦਾ ਇਹ ਵੀਡੀਓ ਹਾਲੀਆ ਨਹੀਂ 2021 ਦਾ ਹੈ, Fact Check ਰਿਪੋਰਟ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਾਲ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਉੱਤਰਾਖੰਡ ਵਿਖੇ ਬਸ ਪਲਟਣ ਦਾ ਇਹ ਵੀਡੀਓ ਹਾਲੀਆ ਨਹੀਂ, ਅਗਸਤ 2023 ਦਾ ਹੈ, Fact Check ਰਿਪੋਰਟ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਾਲ 2023 ਦਾ ਹੈ ਤੇ ਹੁਣ ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਨਾ ਅਯੋਧਿਆ ਤੇ ਨਾ ਗੁਜਰਾਤ...ਔਰਤ ਦੇ ਟੋਏ ਵਿਚ ਡਿੱਗਣ ਦਾ ਇਹ ਵੀਡੀਓ ਬ੍ਰਾਜ਼ੀਲ ਦਾ ਹੈ, Fact Check ਰਿਪੋਰਟ
ਵਾਇਰਲ ਹੋ ਰਿਹਾ ਇਹ ਵੀਡੀਓ 2 ਸਾਲ ਪੁਰਾਣਾ ਹੈ ਅਤੇ ਬ੍ਰਾਜ਼ੀਲ ਦਾ ਹੈ। ਹੁਣ ਬ੍ਰਾਜ਼ੀਲ ਦੇ ਪੁਰਾਣੇ ਵੀਡੀਓ ਨੂੰ ਭਾਰਤ ਦਾ ਦੱਸਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਫਰਜ਼ੀ ਖਬਰਾਂ ਤੋਂ ਬਚੋ: ਸੋਸ਼ਲ ਮੀਡੀਆ 'ਤੇ ਗੱਡੀ ਦੇ ਰੁੜ੍ਹਨ ਦਾ ਵਾਇਰਲ ਇਹ ਵੀਡੀਓ ਪੁਰਾਣਾ ਹੈ
ਸੋਸ਼ਲ ਮੀਡੀਆ 'ਤੇ ਇਹ ਵੀਡੀਓ ਜੁਲਾਈ 2022 ਤੋਂ ਵਾਇਰਲ ਹੁੰਦਾ ਆ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀਡੀਓ ਸੁਡਾਨ ਦਾ ਜੁਲਾਈ 2022 ਦਾ ਹੈ।