India
ਭਾਰਤ ਨੇ ਬ੍ਰਿਟੇਨ ਨੂੰ ਕਿਹਾ, “ਤੁਹਾਡੀ ਸ਼ਰਣ ਨੀਤੀ ਦੀ ਦੁਰਵਰਤੋਂ ਕਰ ਰਹੇ ਗਰਮਖਿਆਲੀ”
ਕੱਟੜਪੰਥੀਆਂ 'ਤੇ ਨਿਗਰਾਨੀ ਵਧਾਉਣ ਅਤੇ ਉਚਿਤ ਕਾਰਵਾਈ ਕਰਨ ਦੀ ਕੀਤੀ ਅਪੀਲ
ਭਾਰਤ ਵਿੱਚ ਸਭ ਤੋਂ ਅਮੀਰ ਅਤੇ ਗਰੀਬ ਮੁੱਖ ਮੰਤਰੀ: ਜਾਣੋ ਕੌਣ ਹੈ
ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇਸ਼ ਦੇ 30 ਮੌਜੂਦਾ ਮੁੱਖ ਮੰਤਰੀਆਂ ਵਿੱਚੋਂ ਸਭ ਤੋਂ ਘੱਟ ਜਾਇਦਾਦ ਵਾਲੀ ਸੂਚੀ ਵਿੱਚ ਇਕੱਲੇ ਗੈਰ-ਕਰੋੜਪਤੀ ਹਨ।
ਵਿਸਾਖੀ ‘ਤੇ ਵਿਸ਼ੇਸ਼: ਖਾਲਸਾ ਪੰਥ ਦੀ ਸਾਜਨਾ ਦਾ ਇਤਿਹਾਸਿਕ ਦਿਵਸ
ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ।
ਜਲੰਧਰ ਜ਼ਿਮਨੀ ਚੋਣ: BJP ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ
ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਹੋਏ ਸਨ ਸ਼ਾਮਲ
ਮਗਰਮੱਛ ਦੇ ਜਬਾੜੇ 'ਚ ਸੀ ਪਤੀ ਦੀ ਲੱਤ, ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਮਗਰਮੱਛ ਨਾਲ ਭਿੜੀ ਪਤਨੀ
ਨਾਰੀ ਸ਼ਕਤੀ ਦੇ ਹੌਂਸਲੇ ਨੂੰ ਸਲਾਮ
ਫਾਜ਼ਿਲਕਾ: BSF ਨੇ ਸਾਢੇ ਚਾਰ ਕਿਲੋ ਹੈਰੋਇਨ ਕੀਤੀ ਬਰਾਮਦ
BSF ਨੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਫਿਰ ਕੀਤਾ ਨਾਕਾਮ
ਪੇਟ ਦੀਆਂ ਕਈ ਬੀਮਾਰੀਆਂ ਠੀਕ ਕਰਨ ’ਚ ਕਾਰਗਰ ਹੈ ਕਾਲੀ ਮਿਰਚ
ਇਸ ਵਿਚ ਕੈਲਸ਼ੀਅਮ, ਆਇਰਨ, ਫ਼ਾਸਫੋਰਸ, ਕੈਰੋਟਿਨ, ਥਾਈਮਨ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ
ਪੁੱਤ ਨਾਲ ਦਵਾਈ ਲੈ ਕੇ ਵਾਪਸ ਆ ਰਹੀ ਮਾਂ ਨੂੰ ਕਾਰ ਨੇ ਮਾਰੀ ਟੱਕਰ, ਮੌਤ
ਮੁਲਜ਼ਮ ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ
ਦੇਸ਼ 'ਚ ਕੋਰੋਨਾ ਦੇ ਮਾਮਲਿਆ 'ਚ ਤੇਜ਼ੀ ਨਾਲ ਹੋ ਰਿਹਾ ਵਾਧਾ, 24 ਘੰਟਿਆਂ ਵਿਚ ਸਾਹਮਣੇ ਆਏ 7830 ਨਵੇਂ ਮਾਮਲੇ
ਕੋਰੋਨਾ ਨਾਲ ਸੰਕਰਮਿਤ 40,215 ਲੋਕਾਂ ਦਾ ਚੱਲ ਰਿਹਾ ਹੈ ਇਲਾਜ
ਬਠਿੰਡਾ ਮਿਲਟਰੀ ਸਟੇਸ਼ਨ 'ਚ ਫਾਇਰਿੰਗ, ਚਾਰ ਲੋਕਾਂ ਦੀ ਹੋਈ ਮੌਤ
ਆਰਮੀ ਨੇ ਸਟੇਸ਼ਨ ਕੀਤਾ ਸੀਲ!