Indian student
ਅਮਰੀਕੀ ’ਵਰਸਿਟੀ ਦਾ ਵਜ਼ੀਫ਼ਾ ਲੈਣ ਲਈ ਭਾਰਤੀ ਵਿਦਿਆਰਥੀ ਨੇ ‘ਪਿਓ ਨੂੰ ਦੇ ਦਿਤੀ ਕਾਗਜ਼ੀ ਮੌਤ’
ਅਮਰੀਕਾ ਤੋਂ ਕਢ ਕੇ ਭਾਰਤ ਵਾਪਸ ਭੇਜਿਆ
Indian Student Murder News: ਆਸਟ੍ਰੇਲੀਆ 'ਚ ਭਾਰਤੀ ਵਿਦਿਆਰਥੀ ਦੀ ਹਤਿਆ ਦੇ ਇਲਜ਼ਾਮ 'ਚ ਭਾਰਤੀ ਮੂਲ ਦੇ ਦੋ ਭਰਾ ਗ੍ਰਿਫਤਾਰ
ਮਾਪਿਆਂ ਦਾ ਇਕਲੌਤਾ ਪੁੱਤ ਸੀ ਨਵਜੀਤ ਸਿੰਘ
ਅਮਰੀਕੀ ’ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ
ਇਸ ਸਾਲ ਹੁਣ ਤਕ ਅਮਰੀਕਾ ਤੋਂ ਛੇ ਭਾਰਤੀਆਂ ਦੀ ਮੌਤ ਦੀ ਆ ਚੁੱਕੀ ਹੈ ਖ਼ਬਰ
US News: ਅਮਰੀਕਾ ਵਿਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ; ਜਾਂਚ ਜਾਰੀ
ਦੂਤਾਵਾਸ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਭਾਰਤ ਵਿਚ ਪਰਿਵਾਰ ਦੇ ਸੰਪਰਕ ਵਿਚ ਹੈ।
Indian student dies in London: ਲੰਡਨ ਸਕੂਲ ਆਫ ਇਕਨਾਮਿਕਸ ਤੋਂ PHD ਕਰ ਰਹੀ ਭਾਰਤੀ ਵਿਦਿਆਰਥਣ ਨੂੰ ਟਰੱਕ ਨੇ ਕੁਚਲਿਆ
ਸਾਈਕਲ ਰਾਹੀਂ ਘਰ ਪਰਤਦੇ ਸਮੇਂ ਵਾਪਰਿਆ ਹਾਦਸਾ
Indian student missing in US: ਅਮਰੀਕਾ ’ਚ 25 ਸਾਲਾ ਭਾਰਤੀ ਵਿਦਿਆਰਥੀ ਲਾਪਤਾ
ਪਰਿਵਾਰ ਤੋਂ ਕੀਤੀ ਗਈ 1200 ਡਾਲਰ ਫਿਰੌਤੀ ਦੀ ਮੰਗ
US News: 26 ਸਾਲਾ ਭਾਰਤੀ ਵਿਦਿਆਰਥਣ ਨੂੰ ਕਾਰ ਨਾਲ ਕੁਚਲਣ ਵਾਲੇ ਪੁਲਿਸ ਅਧਿਕਾਰੀ 'ਤੇ ਨਹੀਂ ਚੱਲੇਗਾ ਮੁਕੱਦਮਾ
ਸਬੂਤਾਂ ਦੀ ਘਾਟ ਕਾਰਨ ਬਰੀ ਹੋਇਆ ਮੁਲਜ਼ਮ
Indian student attacked: ਸ਼ਿਕਾਗੋ ਵਿਚ ਭਾਰਤੀ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ; ਪਤਨੀ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਮਦਦ
ਸ਼ਿਕਾਗੋ ਵਿਚ ਭਾਰਤੀ ਕੌਂਸਲੇਟ ਨੇ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜੋ ਮਾਮਲੇ ਦੀ ਜਾਂਚ ਕਰ ਰਹੇ ਹਨ।
Immigration News: ਹੁਣ ਕੈਨੇਡਾ ਨਹੀਂ ਜਾਣਾ ਚਾਹੁੰਦੇ ਭਾਰਤੀ ਵਿਦਿਆਰਥੀ? ਅਰਜ਼ੀਆਂ ਵਿਚ 40% ਦੀ ਗਿਰਾਵਟ
ਕੈਨੇਡਾ ਦੀ ਮਹਿੰਗਾਈ ਨੂੰ ਇਸ ਗਿਰਾਵਟ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।
Indian Student Stabbed In US Gym: ਅਮਰੀਕੀ ਜਿਮ 'ਚ ਭਾਰਤੀ ਵਿਦਿਆਰਥੀ 'ਤੇ ਚਾਕੂ ਨਾਲ ਹਮਲਾ; ਇਲਾਜ ਦੌਰਾਨ ਮੌਤ
ਵਾਲਪੇਰਾਇਸੋ ਯੂਨੀਵਰਸਿਟੀ ਵਿਚ ਕੰਪਿਊਟਰ ਸਾਇੰਸ ਦਾ ਵਿਦਿਆਰਥੀ ਸੀ ਮ੍ਰਿਤਕ