Indigo
ਤਕਨੀਕੀ ਖਰਾਬੀ ਕਾਰਨ ਇੰਡੀਗੋ ਦੀ ਉਡਾਣ ਦਿੱਲੀ ਪਰਤੀ
ਇੰਡੀਗੋ ਨੇ ਕਿਹਾ ਕਿ ਦਿੱਲੀ ਤੋਂ ਬਾਗਡੋਗਰਾ ਜਾਣ ਵਾਲੀ ਫਲਾਈਟ ਸਾਵਧਾਨੀ ਦੇ ਤੌਰ 'ਤੇ ਵਾਪਸ ਦਿੱਲੀ ਪਰਤ ਗਈ।
ਇੰਡੀਗੋ ਫਲਾਈਟ 'ਚ ਯਾਤਰੀ ਵਲੋਂ ਏਅਰ ਹੋਸਟੈੱਸ ਨਾਲ ਛੇੜਛਾੜ
ਨਸ਼ੇ 'ਚ ਧੁੱਤ ਸਵੀਡਿਸ਼ ਨਾਗਰਿਕ ਨੇ ਪੈਸੇ ਦੇਣ ਦੇ ਬਹਾਨੇ ਫੜਿਆ ਸੀ ਏਅਰ ਹੋਸਟੇਸ ਦਾ ਹੱਥ
ਦਿੱਲੀ ਤੋਂ ਦੋਹਾ ਜਾ ਰਹੀ ਇੰਡੀਗੋ ਫਲਾਈਟ ’ਚ ਯਾਤਰੀ ਦੀ ਮੌਤ, ਕਰਾਚੀ ’ਚ ਹੋਈ ਐਮਰਜੈਂਸੀ ਲੈਂਡਿੰਗ
ਏਅਰਲਾਈਨ ਨੇ ਕਿਹਾ ਕਿ ਅਸੀਂ ਇਸ ਖਬਰ ਤੋਂ ਬਹੁਤ ਦੁਖੀ ਹਾਂ
ਦਿੱਲੀ ਤੋਂ ਪਟਨਾ ਜਾਣ ਵਾਲੇ ਯਾਤਰੀ ਨੂੰ ਏਅਰਲਾਈਨਜ਼ ਨੇ ਪਹੁੰਚਾਇਆ ਉਦੈਪੁਰ, ਮਹੀਨੇ ਵਿਚ ਦੂਜੀ ਵਾਰ ਵਾਪਰੀ ਘਟਨਾ
ਯਾਤਰੀ ਨੇ ਇਸ ਦੀ ਸ਼ਿਕਾਇਤ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਨੂੰ ਕੀਤੀ ਹੈ। ਡੀਜੀਸੀਏ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਅਗਲੇ ਮਹੀਨੇ ਅੰਮ੍ਰਿਤਸਰ ਤੋਂ ਲਖਨਊ ਲਈ ਰੋਜ਼ਾਨਾ ਉਡਾਣ ਭਰੇਗੀ ਇੰਡੀਗੋ ਫਲਾਈਟ, ਪਹਿਲਾ ਹਫ਼ਤੇ ਚ ਤਿੰਨ ਦਿਨ ਭਰਦਾ ਸੀ ਉਡਾਣ
ਦੇਸ਼ ਦੀ ਘੱਟ ਕਿਰਾਏ ਵਾਲੀ ਏਅਰਲਾਈਨਜ਼ ਇੰਡੀਗੋ ਨੇ ਅੰਮ੍ਰਿਤਸਰ ਤੋਂ ਘਰੇਲੂ ਉਡਾਣਾਂ ਦੀ ਬਾਰੰਬਾਰਤਾ ਵਧਾਉਣ ਦਾ ਫੈਸਲਾ ਕੀਤਾ