Industrialists
‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਉਦਯੋਗਪਤੀਆਂ ਵਲੋਂ ਭਗਵੰਤ ਮਾਨ ਸਰਕਾਰ ਦੇ ਫੌਰੀ ਫੈਸਲਿਆਂ ਦੀ ਸ਼ਲਾਘਾ
ਕਿਹਾ, ਅਸੀਂ ਜੋ ਚਾਹੁੰਦੇ ਸੀ, ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸਾਨੂੰ ਹਾਸਲ ਹੋਇਆ
ਮੁੱਖ ਮੰਤਰੀ ਵਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿਚ ਯੂਨਿਟ ਸਥਾਪਤ ਕਰਨ ਦਾ ਸੱਦਾ
ਸਨਅਤੀ ਵਿਕਾਸ ਨੂੰ ਹੁਲਾਰਾ ਮਿਲਣ ਦੇ ਨਾਲ-ਨਾਲ ਨੌਜਵਾਨਾਂ ਲਈ ਪੈਦਾ ਹੋਣਗੇ ਰੋਜ਼ਗਾਰ ਦੇ ਨਵੇਂ ਮੌਕੇ