IPS KPS Gill 2020 'ਚ ਕਤਲ ਕੀਤੇ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਦੀ ਤਸਵੀਰ ਨੂੰ ਕੌਮੀ ਇਨਸਾਫ ਮੋਰਚੇ ਦੇ ਆਗੂ ਦਾ ਦੱਸ ਕੀਤਾ ਜਾ ਰਿਹਾ ਵਾਇਰਲ ਵਾਇਰਲ ਹੋ ਰਹੀ ਤਸਵੀਰ 2020 'ਚ ਕਤਲ ਕੀਤੇ ਗਏ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੀ ਹੈ ਨਾ ਕਿ ਕੌਮੀ ਇਨਸਾਫ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਦੀ। Previous1 Next 1 of 1