Islamabad High Court ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖ਼ਾਨ ਨੂੰ ਰਾਹਤ: ਹਾਈ ਕੋਰਟ ਨੇ 3 ਸਾਲ ਦੀ ਸਜ਼ਾ ’ਤੇ ਲਗਾਈ ਰੋਕ ਇਮਰਾਨ ਖ਼ਾਨ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਵਿਚ ਚੁਨੌਤੀ ਦਿਤੀ ਸੀ Previous1 Next 1 of 1