Israel-Palestine war
Fact Check: ਮਲਬੇ 'ਚ ਫਸੇ ਨਵਜਾਤ ਦਾ ਇਹ ਵੀਡੀਓ ਇਜ਼ਰਾਇਲ-ਫਿਲਿਸਤਿਨ ਜੰਗ ਨਾਲ ਸਬੰਧਿਤ ਨਹੀਂ ਹੈ
ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵਾਇਰਲ ਇਹ ਵੀਡੀਓ ਫਰਵਰੀ 'ਚ ਸੀਰੀਆ ਵਿਖੇ ਆਏ ਭੁਚਾਲ ਨਾਲ ਸਬੰਧਿਤ ਹੈ।
ਫਲਿਸਤੀਨੀ ਨਹੀਂ ਕਰ ਰਹੇ ਜ਼ਖਮੀ ਹੋਣ ਦਾ ਦਿਖਾਵਾ, ਇਹ ਵੀਡੀਓ ਇੱਕ ਫ਼ਿਲਮੀ ਸ਼ੂਟ ਦਾ ਹਿੱਸਾ ਹੈ
ਇਹ ਵੀਡੀਓ ਹਾਲੀਆ ਵੀ ਨਹੀਂ ਸਗੋਂ 2017 ਦਾ ਹੈ। ਇਸ ਵੀਡੀਓ ਦਾ ਹਾਲੀਆ ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੀ ਜੰਗ ਨਾਲ ਕੋਈ ਸਬੰਧ ਨਹੀਂ ਹੈ।
ਹਮਾਸ ਵੱਲੋਂ 40 ਬੱਚਿਆਂ ਦੇ ਸਿਰ ਵੱਢੇ ਜਾਣ ਦੇ ਵਾਇਰਲ ਦਾਅਵੇ ਨੂੰ ਲੈ ਕੇ ਇਜ਼ਰਾਇਲੀ ਸੈਨਾ ਅਧਿਕਾਰਿਕ ਪੁਸ਼ਟੀ ਨਹੀਂ ਕਰ ਰਹੀ ਹੈ
ਦਾਅਵਾ ਕੀਤਾ ਗਿਆ ਕਿ ਹਮਾਸ ਅੱਤਵਾਦੀਆਂ ਨੇ ਇਜ਼ਰਾਇਲ ਦੇ ਇੱਕ ਪਿੰਡ 'ਚ 40 ਬੱਚਿਆਂ ਦੇ ਸਿਰ ਵੱਢੇ ਗਏ ਹਨ।
ਕਾਫ਼ਿਲੇ 'ਤੇ ਵਿਸਫੋਟ ਦੇ ਇਸ ਵੀਡੀਓ ਦਾ ਇਜ਼ਰਾਇਲ ਹਮਾਸ ਵਿਚਕਾਰ ਚਲ ਰਹੇ ਯੁੱਧ ਨਾਲ ਕੋਈ ਸਬੰਧ ਨਹੀਂ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 4 ਸਾਲ ਪੁਰਾਣਾ ਹੈ।
ਇਜ਼ਰਾਈਲ ਨੇ ਇਹ ਜੰਗ ਸ਼ੁਰੂ ਨਹੀਂ ਕੀਤੀ ਪਰ ਇਸ ਨੂੰ ਖਤਮ ਜ਼ਰੂਰ ਕਰੇਗਾ: ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ
ਹਮਾਸ ਦੀ ਧਮਕੀ ਤੋਂ ਬਾਅਦ ਦਿਤੀ ਚਿਤਾਵਨੀ
ਦਿੱਲੀ 'ਚ ਵਧਾਈ ਗਈ ਇਜ਼ਰਾਇਲੀ ਦੂਤਘਰ ਦੀ ਸੁਰੱਖਿਆ; ਵਾਧੂ ਸੁਰੱਖਿਆ ਬਲ ਤਾਇਨਾਤ
ਚਾਂਦਨੀ ਚੌਕ ਸਥਿਤ ਚਾਬਡ ਹਾਊਸ ਦੇ ਆਲੇ-ਦੁਆਲੇ ਤਾਇਨਾਤ ਸਥਾਨਕ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਦੇ ਨਿਰਦੇਸ਼ ਦਿਤੇ ਗਏ ਹਨ।
ਇਜ਼ਰਾਈਲ-ਹਮਾਸ ਜੰਗ: ਹਮਾਸ ਦੇ ਹਮਲੇ ਤੋਂ ਬਾਅਦ ਭਾਰਤੀ-ਅਮਰੀਕੀ ਆਗੂਆਂ ਨੇ ਕੀਤਾ ਇਜ਼ਰਾਈਲ ਦਾ ਸਮਰਥਨ
ਨਿੱਕੀ ਹੇਲੀ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਅਸੀਂ ਸਾਰੇ ਇਕਜੁੱਟ ਹਾਂ ਅਤੇ ਇਜ਼ਰਾਈਲ ਦੇ ਨਾਲ ਖੜ੍ਹੇ ਹਾਂ, ਕਿਉਂਕਿ ਉਨ੍ਹਾਂ ਨੂੰ ਇਸ ਸਮੇਂ ਸਾਡੀ ਸੱਚਮੁੱਚ ਜ਼ਰੂਰਤ ਹੈ
ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਜਾਰੀ: 2 ਦਿਨਾਂ ਵਿਚ 1000 ਤੋਂ ਵੱਧ ਲੋਕਾਂ ਦੀ ਮੌਤ
ਇਜ਼ਰਾਈਲ ਨੇ ਕਿਹਾ, “ਇਹ ਸਾਡੇ ਲਈ 9/11 ਵਾਂਗ ਹੈ, ਛੱਡਾਂਗੇ ਨਹੀਂ”