Jagdish Tytler
’84 ਸਿੱਖ ਕਤਲੇਆਮ ਕੇਸ : ਟਾਈਟਲਰ ਵਿਰੁਧ ਸੁਣਵਾਈ ਟਲੀ, ਚਾਰਜਸ਼ੀਟ ’ਤੇ ਨੋਟਿਸ 19 ਜੁਲਾਈ ਨੂੰ
ਕੜਕੜਡੂਮਾ ਅਦਾਲਤ ਨੇ ਸੌਂਪੇ ਕੇਸ ਨਾਲ ਸਬੰਧਤ ਦਸਤਾਵੇਜ਼, ਪੜ੍ਹਨ ਮਗਰੋਂ ਹੋਵੇਗੀ ਅਗਲੀ ਕਾਰਵਾਈ : ਅਦਾਲਤ
1984 ਸਿੱਖ ਨਸਲਕੁਸ਼ੀ ਮਾਮਲਾ: ਜਗਦੀਸ਼ ਟਾਈਟਲਰ ਵਿਰੁਧ ਸੁਣਵਾਈ ਟਲੀ, ਪੀੜਤ ਪ੍ਰਵਾਰਾਂ ਨੇ ਅਦਾਲਤ ਦੇ ਬਾਹਰ ਕੀਤੀ ਨਾਅਰੇਬਾਜ਼ੀ
ਜਗਦੀਸ਼ ਟਾਈਟਲਰ ਵਿਰੁਧ ਦਾਖ਼ਲ ਚਾਰਜਸ਼ੀਟ ’ਤੇ ਕਾਰਵਾਈ ਕਰਨ ਦਾ ਮਾਮਲਾ
1984 ਸਿੱਖ ਨਸਲਕੁਸ਼ੀ ਮਾਮਲਾ: CBI ਵਲੋਂ ਜਗਦੀਸ਼ ਟਾਈਟਲਰ ਵਿਰੁਧ ਚਾਰਜਸ਼ੀਟ ਦਾਇਰ
ਪੁਲ ਬੰਗਸ਼ ’ਚ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਨਾਲ ਸਬੰਧਤ ਹੈ ਮਾਮਲਾ
1984 ਸਿੱਖ ਨਸਲਕੁਸ਼ੀ: CBI ਨੇ ਲਿਆ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਆਵਾਜ਼ ਦਾ ਨਮੂਨਾ
ਸੈਂਟਰਲ ਫੋਰੈਂਸਿਕ ਸਾਇੰਸ ਲੈਬ ਕਰੇਗੀ ਨਮੂਨੇ ਦੀ ਜਾਂਚ
ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਮੈਂਬਰ ਬਣਾ ਕੇ ਕਾਂਗਰਸ ਨੇ ਪੀੜਤਾਂ ਦੇ ਜ਼ਖਮਾਂ ’ਤੇ ਲੂਣ ਛਿੜਕਿਆ- ਜਰਨੈਲ ਸਿੰਘ
ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਫ਼ੈਸਲੇ ਦਾ ਕੀਤਾ ਵਿਰੋਧ