jail
ਕਪੂਰਥਲਾ ਜੇਲ੍ਹ ’ਚ ਤਲਾਸ਼ੀ ਦੌਰਾਨ 6 ਮੋਬਾਇਲ ਫ਼ੋਨ, 1 ਚਾਰਜਰ, 2 ਬੈਟਰੀਆਂ ਬਰਾਮਦ
3 ਕੈਦੀਆਂ ਖ਼ਿਲਾਫ਼ ਮਾਮਲਾ ਦਰਜ
ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲਾ : ਬੀਤੇ ਦਿਨ ਗ੍ਰਿਫ਼ਤਾਰ ਕੀਤੇ 5 ਜੇਲ੍ਹ ਅਧਿਕਾਰੀਆਂ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ
ਖਡੂਰ ਸਾਹਿਬ ਕੋਰਟ ’ਚ ਕੀਤਾ ਗਿਆ ਸੀ ਪੇਸ਼
ਫਿਰੋਜ਼ਪੁਰ : ਕੇਂਦਰੀ ਜੇਲ੍ਹ ਚੋਂ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ
ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
ਜੇਲ੍ਹ ’ਚ ਕੈਦੀ ਦੀ ਖ਼ੁਦਕੁਸ਼ੀ ਦਾ ਮਾਮਲਾ : ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
DGP, ਜ਼ਿਲ੍ਹਾ ਮਜਿਸਟਰੇਟ ਤੇ ਹੋਰ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਤਲਬ ਕੀਤੀ
ਕਪੂਰਥਲਾ ਜੇਲ੍ਹ ’ਚੋਂ ਤਲਾਸ਼ੀ ਦੌਰਾਨ 4 ਮੋਬਾਇਲ ਫ਼ੋਨ, 2 ਸਿਮ ਤੇ 4 ਬੈਟਰੀਆਂ ਬਰਾਮਦ
ਦੋ ਕੈਦੀਆਂ ਖ਼ਿਲਾਫ਼ ਮਾਮਲਾ ਦਰਜ
ਜੇਲ੍ਹ 'ਚ ਬੰਦ ਸੁਕੇਸ਼ ਚੰਦਰਸ਼ੇਖਰ ਕੋਲੋਂ ਡੇਢ ਲੱਖ ਰੁਪਏ ਦੀਆਂ ਚੱਪਲਾਂ, 80 ਹਜ਼ਾਰ ਦੀ ਜੀਨਸ ਬਰਾਮਦ
ਸੀ.ਸੀ.ਟੀ.ਵੀ. ਫੁਟੇਜ ਵਿੱਚ ਜੇਲਰ ਦੀਪਕ ਸ਼ਰਮਾ ਸਾਹਮਣੇ ਰੋਂਦਾ ਦਿਖਾਈ ਦਿੱਤਾ ਸੁਕੇਸ਼
20 ਸਾਲ ਪੁਰਾਣੇ ਕਤਲ ਕੇਸ 'ਚ ਤਿੰਨ ਸਕੇ ਭਰਾਵਾਂ ਸਮੇਤ ਚਾਰ ਨੂੰ ਉਮਰ ਕੈਦ
ਸਾਲ 2003 'ਚ ਹੋਏ ਇੱਕ ਝਗੜੇ ਦਾ ਹੈ ਮਾਮਲਾ
ਕਪੂਰਥਲਾ ਜੇਲ੍ਹ ’ਚੋਂ ਚੈਕਿੰਗ ਦੌਰਾਨ 6 ਮੋਬਾਇਲ ਫੋਨ ਤੇ 8 ਸਿਮ ਹੋਏ ਬਰਾਮਦ
6 ਕੈਦੀਆਂ ਖ਼ਿਲਾਫ਼ ਮਾਮਲਾ ਦਰਜ
ਅਲ-ਕਾਇਦਾ ਦੇ ਚਾਰ ਅੱਤਵਾਦੀਆਂ ਨੂੰ ਦਿੱਲੀ ਦੀ ਅਦਾਲਤ ਨੇ ਸੁਣਾਈ ਸੱਤ ਸਾਲ ਦੀ ਸਜ਼ਾ
ਦੋਸ਼ੀ 7 ਸਾਲ ਤੇ ਤਿੰਨ ਮਹੀਨੇ ਦੀ ਜੇਲ੍ਹ ਪਹਿਲਾਂ ਹੀ ਕੱਟ ਚੁੱਕੇ ਹਨ, ਅਤੇ ਇਹ ਮਿਆਦ ਸਜ਼ਾ ਦਾ ਹਿੱਸਾ ਮੰਨੀ ਜਾਵੇਗੀ
ਸਿੱਧੂ ਮੂਸੇਵਾਲਾ ਕਤਲ ਕਾਂਡ - ਫ਼ਰੀਦਕੋਟ ਜੇਲ੍ਹ 'ਚ ਬੰਦ ਇੱਕ ਮੁੱਖ ਦੋਸ਼ੀ ਤੋਂ ਜ਼ਬਤ ਹੋਇਆ ਮੋਬਾਈਲ ਫ਼ੋਨ
ਉੱਚ ਸੁਰੱਖਿਆ ਵਾਲੇ ਜ਼ੋਨ 'ਚ ਰੱਖੇ ਜਾਣ ਤੋਂ ਬਾਅਦ ਵੀ ਅਜਿਹਾ ਹੋਣ 'ਤੇ ਜੇਲ੍ਹ ਅਧਿਕਾਰੀ ਰਹਿ ਗਏ ਹੱਕੇ-ਬੱਕੇ