Jasbir Singh Kudni ਜਸਬੀਰ ਸਿੰਘ ਕੁਦਨੀ ਨੇ ਪੀ.ਐਸ.ਆਈ.ਡੀ.ਸੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਇਸ ਮੌਕੇ ਜਸਵੀਰ ਸਿੰਘ ਕੁਦਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। Previous1 Next 1 of 1