joint ‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ - ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਖੁਦ ਅਗਵਾਈ ਕਰਦਿਆਂ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਪਟਿਆਲਾ ਸੈਂਟਰਲ ਜੇਲ੍ਹ ਦੀ ਚੈਕਿੰਗ ਕੀਤੀ Previous1 Next 1 of 1