Kapurthala
ਕਪੂਰਥਲਾ : ਗਲਤ ਦਵਾਈ ਖਾਣ ਨਾਲ ਏ.ਐਸ.ਆਈ ਦੀ ਮੌਤ
ਦਿਲ ਦੀ ਬਿਮਾਰੀ ਦਾ ਮਰੀਜ਼ ਸੀ ਮ੍ਰਿਤਕ
ਕਰਜ਼ੇ ਤੋਂ ਪ੍ਰੇਸ਼ਾਨ ਨੌਜੁਆਨ ਨੇ ਕੀਤੀ ਖ਼ੁਦਕੁਸ਼ੀ
ਸਲਫਾਸ ਖਾ ਕੇ ਦਿਤੀ ਜਾਨ
ਕਪੂਰਥਲਾ 'ਚ ASI ਸਮੇਤ 15 'ਤੇ FIR ਦਰਜ: ਬਜ਼ੁਰਗ ਔਰਤ ਨੂੰ ਧਮਕਾਉਣ, 10 ਤੋਲੇ ਸੋਨਾ, ਨਕਦੀ ਤੇ ਏ.ਸੀ. ਚੋਰੀ ਕਰਨ ਦੇ ਲੱਗੇ ਇਲਜ਼ਾਮ
ਏ.ਐੱਸ.ਆਈ ਬਲਵੀਰ ਸਿੰਘ ਦੇ ਖਿਲਾਫ 07 ਪੀ.ਐੱਸ.ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ ਬਾਕੀ ਸਾਰੇ ਦੋਸ਼ੀਆਂ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ
ਕਪੂਰਥਲਾ 'ਚ ਹਨੀਟ੍ਰੈਪ 'ਚ ਫਸਿਆ ਵਿਅਕਤੀ, ਔਰਤ ਨੇ ਘਰ ਬੁਲਾ ਕੇ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ ਪੈਸੇ
ਪੁਲਿਸ ਨੇ ਔਰਤ ਨੂੰ ਹਿਰਾਸਤ 'ਚ ਲੈ ਲਿਆ
ਕਪੂਰਥਲਾ : ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰੱਕ; ਡਰਾਈਵਰ ਦੀ ਮੌਤ
ਮ੍ਰਿਤਕ ਆਪਣੇ ਪਿੱਛੇ 2 ਬੇਟੀਆਂ ਅਤੇ ਇਕ ਪੁੱਤਰ ਛੱਡ ਗਿਆ ਹੈ
ਕਪੂਰਥਲਾ 'ਚ ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਉੱਡੇ ਪਰਖੱਚੇ
ਕਪੂਰਥਲਾ 'ਚ 1.3 ਕਿਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ, ਮੁਲਜ਼ਮ ਸਾਇਕਲ 'ਤੇ ਕਰਦੇ ਸਨ ਨਸ਼ੇ ਦੀ ਸਪਲਾਈ
NDPS ਐਕਟ ਤਹਿਤ ਮਾਮਲਾ ਦਰਜ
ਕਪੂਰਥਲਾ : ਤਲਾਸ਼ੀ ਦੌਰਾਨ ਜੇਲ੍ਹ ’ਚੋਂ ਮਿਲੇ 5 ਮੋਬਾਈਲ ਫ਼ੋਨ, 4 ਸਿਮ ਕਾਰਡ ਤੇ 31 ਗ੍ਰਾਮ ਹੈਰੋਇਨ ਬਰਾਮਦ
5 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
ਹੁਸ਼ਿਆਰਪੁਰ ਨਹਿਰ 'ਚ ਡਿੱਗੀ ਕਾਰ: ਕਪੂਰਥਲਾ ਦੇ NRI ਵਕੀਲ ਦੀ ਮੌਤ
ਮਰਨ ਵਾਲੇ ਵਿਅਕਤੀ ਦੀ ਪਛਾਣ 67 ਸਾਲਾ ਐਡਵੋਕੇਟ ਜੋਗਰਾਜ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।
ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਬੁਰੀ ਤਰ੍ਹਾਂ ਝੁਲਸੀ ਔਰਤ
ਅੱਗ ਲੱਗਣ ਨਾਲ ਘਰ ਅੰਦਰ ਪਿਆ ਸਾਰਾ ਸਮਾਨ ਸੜ ਕੇ ਹੋਇਆ ਸੁਆਹ