Kapurthala
ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ
ਯੁਵਰਾਜ ਦੀ ਮੌਤ ਤੋਂ ਬਾਅਦ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ ਹੈ...
ਡਿਪਟੀ ਕਮਿਸ਼ਨਰ ਵਲੋਂ ਸਖਤ ਕਾਰਵਾਈ-ਸੁਪਰਡੈਂਟ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਦਾ ਅਸਲਾ ਲਾਇਸੈਂਸ ਮੁਅੱਤਲ
ਹਥਿਆਰ ਤੁਰੰਤ ਥਾਣੇ ਜਮਾਂ ਕਰਵਾਉਣ ਤੇ 15 ਦਿਨਾਂ ਅੰਦਰ ਲਿਖਤੀ ਜਵਾਬ ਦੇਣ ਦੇ ਹੁਕਮ
ਇੰਤਕਾਲ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮਕਾਨ ਦੇ ਇੰਤਕਾਲ ਬਦਲੇ ਮੰਗੀ ਸੀ ਰਿਸ਼ਵਤ
ਸੁਰਖ਼ੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਮੋਬਾਈਲ ਤੇ ਸਿਮ ਕਾਰਡ ਬਰਾਮਦ
ਤਲਾਸ਼ੀ ਦੌਰਾਨ 10 ਮੋਬਾਈਲ ਫ਼ੋਨ, 7 ਸਿਮ ਕਾਰਡ, 2 ਈਅਰਪੌਡ ਅਤੇ 1 ਡਾਟਾ ਕੇਬਲ ਬਰਾਮਦ
ਕਪੂਰਥਲਾ ਜੇਲ੍ਹ ’ਚ ਤਲਾਸ਼ੀ ਦੌਰਾਨ 6 ਮੋਬਾਇਲ ਫ਼ੋਨ, 1 ਚਾਰਜਰ, 2 ਬੈਟਰੀਆਂ ਬਰਾਮਦ
3 ਕੈਦੀਆਂ ਖ਼ਿਲਾਫ਼ ਮਾਮਲਾ ਦਰਜ
ਕਪੂਰਥਲਾ ਜੇਲ੍ਹ ’ਚੋਂ ਤਲਾਸ਼ੀ ਦੌਰਾਨ 4 ਮੋਬਾਇਲ ਫ਼ੋਨ, 2 ਸਿਮ ਤੇ 4 ਬੈਟਰੀਆਂ ਬਰਾਮਦ
ਦੋ ਕੈਦੀਆਂ ਖ਼ਿਲਾਫ਼ ਮਾਮਲਾ ਦਰਜ
ਕਪੂਰਥਲਾ ਜੇਲ੍ਹ ’ਚੋਂ ਚੈਕਿੰਗ ਦੌਰਾਨ 6 ਮੋਬਾਇਲ ਫੋਨ ਤੇ 8 ਸਿਮ ਹੋਏ ਬਰਾਮਦ
6 ਕੈਦੀਆਂ ਖ਼ਿਲਾਫ਼ ਮਾਮਲਾ ਦਰਜ
ਕਪੂਰਥਲਾ 'ਚ ਇਸ ਪਿੰਡ ਦੇ ਸਰਪੰਚ ਤੇ ਪੰਚ ਖ਼ਿਲਾਫ਼ ਵੱਡੀ ਕਾਰਵਾਈ, ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
ਦੋਹਾਂ 'ਤੇ ਨਾਜਾਇਜ਼ ਕਬਜ਼ੇ ਕਰਨ ਅਤੇ ਕਰੋੜਾਂ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਦੇ ਲੱਗੇ ਇਲਜ਼ਾਮ
ਕਪੂਰਥਲਾ ’ਚ ਬੀਤੇ ਦਿਨੀਂ ਦੁਕਾਨਦਾਰ ’ਤੇ ਗੋਲੀਆਂ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਚੜ੍ਹੇ ਪੁਲਿਸ ਅੜਿੱਕੇ
ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।
ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ, ਇੱਕ ਦਿਨ ਪਹਿਲਾਂ ਹੀ ਜੇਲ੍ਹ ਵਿੱਚ ਆਇਆ ਸੀ ਮ੍ਰਿਤਕ
ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦਾ ਕੇਸ ਸੀ