Khatu Shayam Ji ਖਾਟੂ ਸ਼ਿਆਮ ਦਾ ਸਟਿੱਕਰ ਹਟਾਉਣ ਲਈ ਕਹਿੰਦੇ ਪੁਲਿਸ ਮੁਲਾਜ਼ਮ ਦਾ ਇਹ ਵੀਡੀਓ ਰਾਜਸਥਾਨ ਦਾ ਨਹੀਂ ਹੈ ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ ਹੈ। ਇਹ ਵਾਇਰਲ ਵੀਡੀਓ ਰਾਜਸਥਾਨ ਦਾ ਨਹੀਂ ਸਗੋਂ ਉੱਤਰ ਪ੍ਰਦੇਸ਼ ਦਾ ਹੈ। Previous1 Next 1 of 1