Kirron Kher Kirron Kher: ਸੰਸਦ ਮੈਂਬਰ ਕਿਰਨ ਖੇਰ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ, 8 ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿਚ ਜਾਂਚ ਸ਼ੁਰੂ ਸੰਸਦ ਮੈਂਬਰ ਨੇ ਚੈਤੰਨਿਆ ਅਗਰਵਾਲ 'ਤੇ ਕਰੀਬ 8 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਲਾਉਂਦਿਆਂ ਐੱਸਐੱਸਪੀ ਵਿੰਡੋ 'ਤੇ ਸ਼ਿਕਾਇਤ ਦਰਜ ਕਰਵਾਈ ਹੈ। Previous1 Next 1 of 1