Knee injury ਕੇਨ ਵਿਲੀਅਮਸਨ ਵਨਡੇ ਵਿਸ਼ਵ ਕੱਪ ਤੋਂ ਹੋ ਸਕਦਾ ਹੈ ਬਾਹਰ : ਚੇਨਈ ਖਿਲਾਫ IPL ਦੇ ਪਹਿਲੇ ਮੈਚ 'ਚ ਲੱਗੀ ਗੋਡੇ ’ਤੇ ਸੱਟ, ਹੋਵੇਗੀ ਸਰਜਰੀ ਨਿਊਜ਼ੀਲੈਂਡ ਕ੍ਰਿਕਟ ਦੇ ਇਕ ਬਿਆਨ ਮੁਤਾਬਕ ਸੱਜੇ ਹੱਥ ਦੇ ਬੱਲੇਬਾਜ਼ ਦੀ ਅਗਲੇ ਤਿੰਨ ਹਫਤਿਆਂ 'ਚ ਸਰਜਰੀ ਹੋਵੇਗੀ Previous1 Next 1 of 1