Kolkata-Delhi flight ਦਿੱਲੀ ਹਵਾਈ ਅੱਡੇ ’ਤੇ ਲੈਂਡਿੰਗ ਸਮੇਂ ਇੰਡੀਗੋ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾਇਆ ਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਡੀ.ਜੀ.ਸੀ.ਏ. ਨੇ ਘਟਨਾ ਦੀ ਜਾਂਚ ਦੇ ਹੁਕਮ ਦਿਤੇ ਹਨ। Previous1 Next 1 of 1