Kotakpura Firing Case
ਕੋਟਕਪੂਰਾ ਗੋਲੀਕਾਂਡ : ਹੁਣ ਮੁਲਜ਼ਮ ਪੁਲਿਸ ਅਧਿਕਾਰੀਆਂ ਵਲੋਂ ਸਿੱਖ ਪ੍ਰਚਾਰਕਾਂ ਨੂੰ ਮੁਲਜ਼ਮ ਵਜੋਂ ਤਲਬ ਕਰਨ ਦੀ ਮੰਗ
12 ਸਿੱਖ ਪ੍ਰਚਾਰਕਾਂ ਨੂੰ ਮੁਲਜ਼ਮ ਵਜੋਂ ਅਦਾਲਤ ’ਚ ਤਲਬ ਕਰਨ ਦੀ ਮੰਗ ਕੀਤੀ
ਕੋਟਕਪੂਰਾ ਗੋਲੀਕਾਂਡ, ਪੁਲਿਸ ਮੁਲਾਜ਼ਮਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ
ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਦੋਨਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਇਨ੍ਹਾਂ ਨੂੰ ਜ਼ਮਾਨਤ ਦੇ ਦਿਤੀ
ਫਰੀਦਕੋਟ ਵਿਚ ਸੁਖਬੀਰ ਬਾਦਲ ਦਾ ਵਿਰੋਧ: ਅਕਾਲੀ ਵਰਕਰਾਂ 'ਤੇ ਨੌਜਵਾਨਾਂ ਦੀ ਕੁੱਟਮਾਰ ਦੇ ਇਲਜ਼ਾਮ
ਨੌਜਵਾਨਾਂ ਨੇ ਕਿਹਾ, ਅਕਾਲੀ ਵਰਕਰਾਂ ਨੇ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ, ਦੋ ਨੌਜਵਾਨ ਗੰਭੀਰ ਜ਼ਖ਼ਮੀ
ਕੋਟਕਪੂਰਾ ਗੋਲੀਕਾਂਡ ਮਾਮਲਾ: ਪ੍ਰਦਰਸ਼ਨਕਾਰੀਆਂ ਨੂੰ ਚਾਰਜਸ਼ੀਟ ਵਿਚ ਨਾਮਜ਼ਦ ਕਰਨ ਦੀ ਮੰਗ
ਨਾਮਜ਼ਦ ਤਤਕਾਲੀ SHO ਗੁਰਦੀਪ ਸਿੰਘ ਤੇ ਰਸ਼ਪਾਲ ਸਿੰਘ ਨੇ ਅਦਾਲਤ ਵਿਚ ਦਿਤੀ ਅਰਜ਼ੀ
ਕੋਟਕਪੂਰਾ ਗੋਲੀਕਾਂਡ ਮਾਮਲੇ ’ਚ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖਲ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਬਣਾਇਆ ਗਿਆ ਮੁਲਜ਼ਮ