Lakhimpur Kheri killings case ਲਖੀਮਪੁਰ ਖੀਰੀ ਮਾਮਲਾ: ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਬਿਮਾਰ ਮਾਂ ਦੇ ਇਲਾਜ ਲਈ ਦਿੱਲੀ ਜਾਣ ਦੀ ਦਿਤੀ ਮਨਜ਼ੂਰੀ ਅਦਾਲਤ ਨੇ ਉਸ ਨੂੰ ਕਿਸੇ ਵੀ ਜਨਤਕ ਸਮਾਗਮ ਵਿਚ ਸ਼ਾਮਲ ਨਾ ਹੋਣ ਅਤੇ ਮੀਡੀਆ ਨਾਲ ਗੱਲ ਨਾ ਕਰਨ ਦੇ ਆਦੇਸ਼ ਦਿਤੇ ਹਨ। Previous1 Next 1 of 1