Lathi charge ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਮੰਗਾਂ ਨੂੰ ਲੈ ਕੇ ਟਾਵਰ ’ਤੇ ਚੜ੍ਹੇ ਪ੍ਰਦਰਸ਼ਨਕਾਰੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਯੂਨੀਅਨ ਦੇ ਪ੍ਰਧਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੇਕਰ ਜਲਦ ਰਿਹਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ। Previous1 Next 1 of 1