Latifpura
ਜਲੰਧਰ ਦੇ ਲਤੀਫ਼ਪੁਰਾ ਮਾਮਲਾ ਫਿਰ ਪਹੁੰਚਿਆ ਪੰਜਾਬ ਤੇ ਹਰਿਆਣਾ ਹਾਈਕੋਰਟ
ਅਦਾਲਤ ਨੇ ਪਟੀਸ਼ਨ 'ਤੇ ਅਗਲੀ ਸੁਣਵਾਈ 7 ਨਵੰਬਰ 2023 ਨੂੰ ਤੈਅ ਕੀਤੀ ਹੈ
ਲਤੀਫਪੁਰਾ ਮਾਮਲੇ 'ਚ ਕਿਸਾਨਾਂ ਦਾ ਵੱਡਾ ਐਲਾਨ, ਸਥਾਨਕ ਵਿਧਾਇਕਾਂ ਖ਼ਿਲਾਫ਼ ਖੋਲ੍ਹਿਆ ਜਾਵੇਗਾ ਮੋਰਚਾ
ਉਹਨਾਂ ਨੇ ਫੈਸਲਾ ਕੀਤਾ ਹੈ ਕਿ 2 ਫਰਵਰੀ ਤੋਂ ਉਹ ਜਲੰਧਰ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ ਅਤੇ ਬਾਹਰ ਧਰਨਾ ਦੇਣਗੇ।
ਲਤੀਫਪੁਰਾ ਉਜਾੜੇ ਦੇ ਪੀੜਤਾਂ ਨੂੰ ਮਿਲੇਗਾ ‘ਵਿਸ਼ੇਸ਼ ਪੈਕੇਜ’! ਅਗਲੇ ਹਫ਼ਤੇ ਹੋ ਸਕਦਾ ਹੈ ਐਲਾਨ
ਪੈਕੇਜ ਵਿਚ ਇਕ ਇਕ ਫਲੈਟ ਅਤੇ ਦੋ-ਦੋ ਲੱਖ ਰੁਪਏ ਦੀ ਰਾਸ਼ੀ ਸ਼ਾਮਲ- ਸੂਤਰ