Layoff Season
Tik Tok ਨੇ ਭਾਰਤ ’ਚ ਆਪਣੇ 40 ਕਰਮਚਾਰੀਆਂ ਦੇ ਸਟਾਫ ਨੂੰ ਕੱਢਿਆ, Yahoo ਵਿਚ ਵੀ ਹੋਵੇਗੀ ਛਾਂਟੀ
ਟਿਕ ਟਾਕ ਨੂੰ ਕਰੀਬ 3 ਸਾਲ ਪਹਿਲਾਂ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਸੀ।
Tech Layoffs: ਤਕਨੀਕੀ ਕੰਪਨੀਆਂ ’ਚ ਛਾਂਟੀ ਦਾ ਸਿਲਸਿਲਾ ਜਾਰੀ, ਹੁਣ ਇਹਨਾਂ ਕੰਪਨੀਆਂ ਨੇ ਕੀਤਾ ਛਾਂਟੀ ਦਾ ਐਲਾਨ
SAP ਨੇ 3,000 (2.5%) ਕਰਮਚਾਰੀਆਂ ਦੀ ਛਾਂਟੀ ਕਰਨ ਦੀ ਯੋਜਨਾ ਬਣਾਈ ਹੈ।
IBM Corp ਨੇ 3,900 ਲੋਕਾਂ ਨੂੰ ਨੌਕਰੀ ਤੋਂ ਕੱਢਿਆ, ਕੰਪਨੀ ਨੇ ਦੱਸਿਆ ਇਹ ਕਾਰਨ
IBM ਨੇ ਆਪਣੇ ਫੈਸਲੇ ਬਾਰੇ ਕਿਹਾ ਕਿ ਇਹ ਫੈਸਲਾ ਸਾਲਾਨਾ ਨਕਦੀ ਟੀਚਾ ਹਾਸਲ ਕਰਨ 'ਚ ਅਸਫਲ ਰਹਿਣ ਤੋਂ ਬਾਅਦ ਲਿਆ ਗਿਆ ਹੈ।
Layoff Season: ਦਿੱਗਜ਼ ਅਮਰੀਕੀ ਮੀਡੀਆ ਸੰਸਥਾਵਾਂ ਵਲੋਂ ਵੱਡੇ ਪੱਧਰ 'ਤੇ ਛਾਂਟੀ ਦਾ ਐਲਾਨ
ਸੀਐਨਐਨ ਤੋਂ ਲੈ ਕੇ ਵਾਸ਼ਿੰਗਟਨ ਪੋਸਟ ਵਰਗੀਆਂ ਨਾਮੀ ਸੰਸਥਾਵਾਂ ਵੀ ਸ਼ਾਮਲ