LAYS FOUNDATION STONE
ਲਾਲਜੀਤ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਰੱਖਿਆ ਨੀਂਹ ਪੱਥਰ
'ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੱਟੀ ਹਲਕੇ ਅੰਦਰ 40 ਹੋਰ ਬਹੁ-ਮੰਤਵੀ ਖੇਡ ਪਾਰਕ ਬਣਾਏ ਜਾਣਗੇ'
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰਖਿਆ ਨੀਂਹ ਪੱਥਰ
ਕਿਹਾ, ਹਲਕੇ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਜਾਂ ਬੇਨਿਯਮੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ