letter to PM MP ਪ੍ਰਨੀਤ ਕੌਰ ਨੇ PM ਮੋਦੀ ਨੂੰ ਪੱਤਰ ਲਿਖ ਕੇ ਕੀਤੀ ਪੰਜਾਬ 'ਚ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਲਈ ਇੱਕ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ Previous1 Next 1 of 1