Local Government Minister
ਸਥਾਨਕ ਸਰਕਾਰਾਂ ਮੰਤਰੀ ਨੇ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣ ਲਈ ਵਚਨਬੱਧ
ਜਲੰਧਰ ਦੇ ਵਿਕਾਸ ਕਾਰਜਾਂ ਲਈ ਕਰੀਬ 7.45 ਕਰੋੜ ਰੁਪਏ ਖਰਚੇਗੀ ਪੰਜਾਬ ਸਰਕਾਰ
ਜ਼ਿਲ੍ਹੇ ਦੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਕੀਤਾ ਜਾਵੇਗਾ ਸੁਧਾਰ : ਡਾ. ਇੰਦਰਬੀਰ ਸਿੰਘ ਨਿੱਜਰ