lok sabha election
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ’ਚ 102 ਸੀਟਾਂ ’ਤੇ 61 ਫ਼ੀ ਸਦੀ ਵੋਟਿੰਗ, ਪਛਮੀ ਬੰਗਾਲ ਅਤੇ ਮਨੀਪੁਰ ’ਚ ਕੁਝ ਥਾਵਾਂ ’ਤੇ ਹਿੰਸਾ
ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ’ਚ ਵੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਈਆਂ
Lok Sabha Elections: ਮਿਸ਼ਨ 13-0 'ਤੇ ਮੁੱਖ ਮੰਤਰੀ ਭਗਵੰਤ ਮਾਨ; ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ
ਸਾਰੇ ਵਿਧਾਇਕਾਂ ਸਮੇਤ ਹਲਕਾ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਵੀ ਮੀਟਿੰਗ ਵਿਚ ਹੋਏ ਸ਼ਾਮਲ
Lok Sabha Election: ਲੋਕ ਸਭਾ ਚੋਣਾਂ ਜਿੱਤਣ ਲਈ 'ਆਪ' ਨੇ ਬਣਾਈ ਰਣਨੀਤੀ, CM ਮਾਨ ਬੋਲੇ- ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਲੋਕਾਂ 'ਚ ਜਾਵਾਂਗੇ
Lok Sabha Election: ਪਾਰਟੀ ਨੇ 5 ਵਿਚੋਂ 4 ਗਾਰੰਟੀਆਂ ਪੂਰੀਆਂ ਕੀਤੀਆਂ- ਹਰਪਾਲ ਚੀਮਾ
Lok Sabha 2024 Elections: ਇਸ ਸੀਟ ਤੋਂ ਲੋਕ ਸਭਾ ਚੋਣ ਲੜ ਸਕਦੀ ਹੈ ਕੰਗਨਾ ਰਣੌਤ! ਅਧਿਕਾਰਤ ਐਲਾਨ ਹੋਣਾ ਬਾਕੀ
ਖ਼ਬਰਾਂ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਕੰਗਨਾ ਨੂੰ ਹਿਮਾਚਲ ਪ੍ਰਦੇਸ਼ ਤੋਂ ਚੋਣ ਲੜਾਉਣ ਦੀ ਯੋਜਨਾ ਬਣਾ ਰਹੀ ਹੈ।
Lok Sabha Election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ
Lok Sabha Election: 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਕੀਤੇ ਗਏ ਸਥਾਪਤ
Lok Sabha Elections: ਲੋਕ ਸਭਾ ਚੋਣਾਂ ਇਕੱਲੇ ਲੜਾਂਗੇ, ਗਠਜੋੜ ਜਾਂ ਤੀਜਾ ਮੋਰਚਾ ਬਣਾਉਣ ਦੀਆਂ ਖ਼ਬਰਾਂ ਮਹਿਜ਼ ਅਫਵਾਹਾਂ: ਮਾਇਆਵਤੀ
ਕਿਹਾ, ਬਹੁਜਨ ਸਮਾਜ ਦੇ ਹਿੱਤ ਵਿਚ ਬਸਪਾ ਦਾ ਇਕੱਲਿਆਂ ਹੀ ਚੋਣ ਲੜਨ ਦਾ ਫੈਸਲਾ ਅਟੱਲ
Lok Sabha Election 2024: ਵਾਇਨਾਡ ਲੋਕ ਸਭਾ ਸੀਟ ਨੂੰ ਅਲਵਿਦਾ ਕਹਿ ਸਕਦੇ ਹਨ ਰਾਹੁਲ ਗਾਂਧੀ!
ਇਨ੍ਹਾਂ ਸੀਟਾਂ ਤੋਂ ਚੋਣ ਲੜਨ ਦੀ ਸੰਭਾਵਨਾ
ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਸਾਹਮਣਾ ਕਰਨ ਤੋਂ ਘਬਰਾ ਰਹੀਆਂ ਵਿਰੋਧੀ ਪਾਰਟੀਆਂ: ਅਮਨਜੋਤ ਕੌਰ ਰਾਮੂਵਾਲੀਆ
ਕਿਹਾ, ਭਾਜਪਾ ਵਲੋਂ ਪੂਰਨ ਬਹੁਮਤ ਨਾਲ ਜਿੱਤ ਹਾਸਲ ਕਰਕੇ ਇਤਿਹਾਸ ਬਣਾਇਆ ਜਾਵੇਗਾ
ਲੋਕ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਖੰਨਾ ਵਿਖੇ ਹੋਈ ਪਾਰਟੀ ਦੀ ਮੀਟਿੰਗ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਅਹੁਦੇਦਾਰਾਂ ਨੇ ਕੀਤੀ ਸ਼ਿਰਕਤ