Malout
ਲੱਕੜਾਂ ਨਾਲ ਭਰੀ ਟਰਾਲੀ ਨਾਲ ਟਕਰਾਈ ਕਾਰ; ਬੱਚੇ ਸਣੇ 4 ਲੋਕਾਂ ਦੀ ਮੌਤ, 1 ਜ਼ਖਮੀ
ਮਲੋਟ ਦੇ ਪਿੰਡ ਚੰਨੂ ਨੇੜੇ ਵਾਪਰਿਆ ਹਾਦਸਾ
ਮਲੋਟ: ਨੌਜੁਆਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਹੋਈ
ਮਲੋਟ ਦੇ ਕਰੀਬ 50 ਪ੍ਰਵਾਰਾਂ ਦੀ ਪਹਿਲਕਦਮੀ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮੌਜੂਦਗੀ ਵਿਚ ਨਸ਼ੇ ਨਾ ਵੇਚਣ ਦਾ ਲਿਆ ਪ੍ਰਣ
ਨਸ਼ੇ ਦੀ ਦਲਦਲ ਵਿਚ ਫਸੇ ਨੌਜੁਆਨਾਂ ਦਾ ਕਰਵਾਇਆ ਜਾਵੇਗਾ ਮੁਫ਼ਤ ਇਲਾਜ: ਡਾ. ਬਲਜੀਤ ਕੌਰ
ਲੁਟੇਰਿਆਂ ਨੇ ਘਰ ’ਚ ਵੜ ਕੇ ਕੀਤਾ ਡਾਕਟਰ ਦਾ ਕਤਲ, ਨਕਦੀ ਲੁੱਟ ਕੇ ਹੋਏ ਫਰਾਰ
ਪੁਲਿਸ ਵਲੋਂ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਜਾਰੀ
ਥਾਣੇ ’ਚ ਜਵਾਈ ਨਾਲ ਹੋਈ ਤਲਖੀ ਕਾਰਨ ਸਹੁਰੇ ਨੂੰ ਪਿਆ ਦਿਲ ਦਾ ਦੌਰਾ, ਮੌਤ
ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ