military attack ਚੰਦੂਮਾਜਰਾ ਨੇ 1984 'ਚ ਦਰਬਾਰ ਸਾਹਿਬ 'ਤੇ ਹੋਏ ਫੌਜੀ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੀਤੀ ਇਨਸਾਫ ਦੀ ਮੰਗ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਦੇ ਨਾਂ ਜਨਤਕ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣ। Previous1 Next 1 of 1